ਬਿਵਸਥਾ ਸਾਰ 6:6, 7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਜਿਹੜੇ ਹੁਕਮ ਅੱਜ ਮੈਂ ਤੁਹਾਨੂੰ ਦੱਸ ਰਿਹਾ ਹਾਂ, ਉਹ ਤੁਹਾਡੇ ਦਿਲ ਵਿਚ ਰਹਿਣ 7 ਅਤੇ ਤੁਸੀਂ ਇਨ੍ਹਾਂ ਨੂੰ ਆਪਣੇ ਬੱਚਿਆਂ ਦੇ ਦਿਲਾਂ ਵਿਚ ਬਿਠਾਓ*+ ਅਤੇ ਆਪਣੇ ਘਰ ਬੈਠਿਆਂ, ਰਾਹ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਨ੍ਹਾਂ ਬਾਰੇ ਚਰਚਾ ਕਰੋ।+ ਅਫ਼ਸੀਆਂ 6:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਹੇ ਪਿਤਾਓ, ਆਪਣੇ ਬੱਚਿਆਂ ਨੂੰ ਨਾ ਖਿਝਾਓ,+ ਸਗੋਂ ਯਹੋਵਾਹ ਦਾ ਅਨੁਸ਼ਾਸਨ+ ਅਤੇ ਸਿੱਖਿਆ ਦਿੰਦੇ ਹੋਏ ਉਨ੍ਹਾਂ ਦੀ ਪਰਵਰਿਸ਼ ਕਰੋ।+ ਇਬਰਾਨੀਆਂ 12:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਇਸ ਤੋਂ ਇਲਾਵਾ, ਸਾਡੇ ਇਨਸਾਨੀ ਪਿਤਾ ਸਾਨੂੰ ਅਨੁਸ਼ਾਸਨ ਦਿੰਦੇ ਹੁੰਦੇ ਸਨ ਅਤੇ ਅਸੀਂ ਉਨ੍ਹਾਂ ਦਾ ਆਦਰ ਕਰਦੇ ਸੀ। ਤਾਂ ਫਿਰ, ਜਿਹੜਾ ਪਿਤਾ ਸਾਨੂੰ ਪਵਿੱਤਰ ਸ਼ਕਤੀ ਰਾਹੀਂ ਸੇਧ ਦਿੰਦਾ ਹੈ, ਕੀ ਸਾਨੂੰ ਉਸ ਦੇ ਹੋਰ ਵੀ ਅਧੀਨ ਨਹੀਂ ਰਹਿਣਾ ਚਾਹੀਦਾ ਤਾਂਕਿ ਅਸੀਂ ਜੀਉਂਦੇ ਰਹੀਏ?+
6 ਜਿਹੜੇ ਹੁਕਮ ਅੱਜ ਮੈਂ ਤੁਹਾਨੂੰ ਦੱਸ ਰਿਹਾ ਹਾਂ, ਉਹ ਤੁਹਾਡੇ ਦਿਲ ਵਿਚ ਰਹਿਣ 7 ਅਤੇ ਤੁਸੀਂ ਇਨ੍ਹਾਂ ਨੂੰ ਆਪਣੇ ਬੱਚਿਆਂ ਦੇ ਦਿਲਾਂ ਵਿਚ ਬਿਠਾਓ*+ ਅਤੇ ਆਪਣੇ ਘਰ ਬੈਠਿਆਂ, ਰਾਹ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਨ੍ਹਾਂ ਬਾਰੇ ਚਰਚਾ ਕਰੋ।+
4 ਹੇ ਪਿਤਾਓ, ਆਪਣੇ ਬੱਚਿਆਂ ਨੂੰ ਨਾ ਖਿਝਾਓ,+ ਸਗੋਂ ਯਹੋਵਾਹ ਦਾ ਅਨੁਸ਼ਾਸਨ+ ਅਤੇ ਸਿੱਖਿਆ ਦਿੰਦੇ ਹੋਏ ਉਨ੍ਹਾਂ ਦੀ ਪਰਵਰਿਸ਼ ਕਰੋ।+
9 ਇਸ ਤੋਂ ਇਲਾਵਾ, ਸਾਡੇ ਇਨਸਾਨੀ ਪਿਤਾ ਸਾਨੂੰ ਅਨੁਸ਼ਾਸਨ ਦਿੰਦੇ ਹੁੰਦੇ ਸਨ ਅਤੇ ਅਸੀਂ ਉਨ੍ਹਾਂ ਦਾ ਆਦਰ ਕਰਦੇ ਸੀ। ਤਾਂ ਫਿਰ, ਜਿਹੜਾ ਪਿਤਾ ਸਾਨੂੰ ਪਵਿੱਤਰ ਸ਼ਕਤੀ ਰਾਹੀਂ ਸੇਧ ਦਿੰਦਾ ਹੈ, ਕੀ ਸਾਨੂੰ ਉਸ ਦੇ ਹੋਰ ਵੀ ਅਧੀਨ ਨਹੀਂ ਰਹਿਣਾ ਚਾਹੀਦਾ ਤਾਂਕਿ ਅਸੀਂ ਜੀਉਂਦੇ ਰਹੀਏ?+