ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਰਾਜਿਆਂ 15:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਦਾਊਦ ਨੇ ਉਹੀ ਕੀਤਾ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਸਹੀ ਸੀ ਅਤੇ ਆਪਣੀ ਜ਼ਿੰਦਗੀ ਦੇ ਸਾਰੇ ਦਿਨ ਉਹ ਕਦੇ ਵੀ ਉਸ ਦੇ ਕਿਸੇ ਹੁਕਮ ਤੋਂ ਸੱਜੇ-ਖੱਬੇ ਨਾ ਮੁੜਿਆ, ਬੱਸ ਉਹ ਹਿੱਤੀ ਊਰੀਯਾਹ ਦੇ ਮਾਮਲੇ ਵਿਚ ਖੁੰਝ ਗਿਆ ਸੀ।+

  • 1 ਇਤਿਹਾਸ 5:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਇਹ ਇਜ਼ਰਾਈਲ ਦੇ ਜੇਠੇ ਪੁੱਤਰ ਰਊਬੇਨ+ ਦੇ ਪੁੱਤਰ ਹਨ। ਉਹ ਜੇਠਾ ਸੀ, ਪਰ ਕਿਉਂਕਿ ਉਸ ਨੇ ਆਪਣੇ ਪਿਤਾ ਦੇ ਬਿਸਤਰੇ ਨੂੰ ਅਪਵਿੱਤਰ* ਕੀਤਾ ਸੀ,+ ਇਸ ਲਈ ਉਸ ਦਾ ਜੇਠੇ ਹੋਣ ਦਾ ਹੱਕ ਇਜ਼ਰਾਈਲ ਦੇ ਪੁੱਤਰ ਯੂਸੁਫ਼+ ਦੇ ਪੁੱਤਰਾਂ ਨੂੰ ਦਿੱਤਾ ਗਿਆ ਸੀ। ਇਸੇ ਕਰਕੇ ਜੇਠੇ ਹੋਣ ਦੇ ਹੱਕ ਲਈ ਉਸ ਦਾ ਨਾਂ ਵੰਸ਼ਾਵਲੀ ਵਿਚ ਨਹੀਂ ਲਿਖਿਆ ਗਿਆ।

  • ਮੱਤੀ 1:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ਯੱਸੀ ਤੋਂ ਰਾਜਾ ਦਾਊਦ+ ਪੈਦਾ ਹੋਇਆ।

      ਦਾਊਦ ਤੋਂ ਸੁਲੇਮਾਨ ਪੈਦਾ ਹੋਇਆ,+ ਸੁਲੇਮਾਨ ਦੀ ਮਾਂ ਪਹਿਲਾਂ ਊਰੀਯਾਹ ਦੀ ਪਤਨੀ ਸੀ;

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ