ਉਤਪਤ 1:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਫਿਰ ਪਰਮੇਸ਼ੁਰ ਨੇ ਕਿਹਾ: “ਆਓ ਆਪਾਂ+ ਇਨਸਾਨ ਨੂੰ ਆਪਣੇ ਸਰੂਪ ਉੱਤੇ+ ਅਤੇ ਆਪਣੇ ਵਰਗਾ+ ਬਣਾਈਏ ਅਤੇ ਉਹ ਸਮੁੰਦਰ ਦੀਆਂ ਮੱਛੀਆਂ, ਆਕਾਸ਼ ਵਿਚ ਉੱਡਣ ਵਾਲੇ ਜੀਵਾਂ, ਪਾਲਤੂ ਪਸ਼ੂਆਂ, ਪੂਰੀ ਧਰਤੀ ਅਤੇ ਜ਼ਮੀਨ ʼਤੇ ਘਿਸਰਨ ਵਾਲੇ ਸਾਰੇ ਜਾਨਵਰਾਂ ਉੱਤੇ ਅਧਿਕਾਰ ਰੱਖੇ।”+ ਯੂਹੰਨਾ 1:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 1 ਸ਼ੁਰੂ ਵਿਚ “ਸ਼ਬਦ” ਸੀ+ ਅਤੇ “ਸ਼ਬਦ” ਪਰਮੇਸ਼ੁਰ ਦੇ ਨਾਲ ਸੀ+ ਅਤੇ “ਸ਼ਬਦ” ਇਕ ਈਸ਼ਵਰ* ਸੀ।+ ਯੂਹੰਨਾ 1:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਸਾਰੀਆਂ ਚੀਜ਼ਾਂ ਉਸ ਰਾਹੀਂ ਬਣਾਈਆਂ ਗਈਆਂ+ ਅਤੇ ਅਜਿਹੀ ਕੋਈ ਵੀ ਚੀਜ਼ ਨਹੀਂ ਹੈ ਜੋ ਉਸ ਤੋਂ ਬਿਨਾਂ ਬਣਾਈ ਗਈ ਹੋਵੇ। ਯੂਹੰਨਾ 17:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਇਸ ਲਈ ਹੇ ਪਿਤਾ, ਹੁਣ ਤੂੰ ਮੈਨੂੰ ਆਪਣੇ ਨਾਲ ਉਹੀ ਮਹਿਮਾ ਦੇ ਜੋ ਮਹਿਮਾ ਦੁਨੀਆਂ ਦੀ ਸ੍ਰਿਸ਼ਟੀ ਤੋਂ ਪਹਿਲਾਂ ਤੇਰੇ ਨਾਲ ਰਹਿੰਦਿਆਂ ਹੁੰਦੀ ਸੀ।+ ਕੁਲੁੱਸੀਆਂ 1:15, 16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਪੁੱਤਰ ਅਦਿੱਖ ਪਰਮੇਸ਼ੁਰ ਦਾ ਸਰੂਪ* ਹੈ+ ਅਤੇ ਸਾਰੀ ਸ੍ਰਿਸ਼ਟੀ ਵਿੱਚੋਂ ਜੇਠਾ ਹੈ+ 16 ਕਿਉਂਕਿ ਉਸ ਰਾਹੀਂ ਸਵਰਗ ਵਿਚ ਅਤੇ ਧਰਤੀ ਉੱਤੇ ਬਾਕੀ ਸਾਰੀਆਂ ਦਿਸਣ ਅਤੇ ਨਾ ਦਿਸਣ ਵਾਲੀਆਂ ਚੀਜ਼ਾਂ ਸਿਰਜੀਆਂ ਗਈਆਂ,+ ਚਾਹੇ ਉਹ ਸਿੰਘਾਸਣ ਹੋਣ ਜਾਂ ਹਕੂਮਤਾਂ ਜਾਂ ਸਰਕਾਰਾਂ ਜਾਂ ਅਧਿਕਾਰੀ। ਬਾਕੀ ਸਾਰੀਆਂ ਚੀਜ਼ਾਂ ਉਸ ਰਾਹੀਂ ਅਤੇ ਉਸੇ ਲਈ ਸਿਰਜੀਆਂ ਗਈਆਂ ਹਨ।+
26 ਫਿਰ ਪਰਮੇਸ਼ੁਰ ਨੇ ਕਿਹਾ: “ਆਓ ਆਪਾਂ+ ਇਨਸਾਨ ਨੂੰ ਆਪਣੇ ਸਰੂਪ ਉੱਤੇ+ ਅਤੇ ਆਪਣੇ ਵਰਗਾ+ ਬਣਾਈਏ ਅਤੇ ਉਹ ਸਮੁੰਦਰ ਦੀਆਂ ਮੱਛੀਆਂ, ਆਕਾਸ਼ ਵਿਚ ਉੱਡਣ ਵਾਲੇ ਜੀਵਾਂ, ਪਾਲਤੂ ਪਸ਼ੂਆਂ, ਪੂਰੀ ਧਰਤੀ ਅਤੇ ਜ਼ਮੀਨ ʼਤੇ ਘਿਸਰਨ ਵਾਲੇ ਸਾਰੇ ਜਾਨਵਰਾਂ ਉੱਤੇ ਅਧਿਕਾਰ ਰੱਖੇ।”+
5 ਇਸ ਲਈ ਹੇ ਪਿਤਾ, ਹੁਣ ਤੂੰ ਮੈਨੂੰ ਆਪਣੇ ਨਾਲ ਉਹੀ ਮਹਿਮਾ ਦੇ ਜੋ ਮਹਿਮਾ ਦੁਨੀਆਂ ਦੀ ਸ੍ਰਿਸ਼ਟੀ ਤੋਂ ਪਹਿਲਾਂ ਤੇਰੇ ਨਾਲ ਰਹਿੰਦਿਆਂ ਹੁੰਦੀ ਸੀ।+
15 ਪੁੱਤਰ ਅਦਿੱਖ ਪਰਮੇਸ਼ੁਰ ਦਾ ਸਰੂਪ* ਹੈ+ ਅਤੇ ਸਾਰੀ ਸ੍ਰਿਸ਼ਟੀ ਵਿੱਚੋਂ ਜੇਠਾ ਹੈ+ 16 ਕਿਉਂਕਿ ਉਸ ਰਾਹੀਂ ਸਵਰਗ ਵਿਚ ਅਤੇ ਧਰਤੀ ਉੱਤੇ ਬਾਕੀ ਸਾਰੀਆਂ ਦਿਸਣ ਅਤੇ ਨਾ ਦਿਸਣ ਵਾਲੀਆਂ ਚੀਜ਼ਾਂ ਸਿਰਜੀਆਂ ਗਈਆਂ,+ ਚਾਹੇ ਉਹ ਸਿੰਘਾਸਣ ਹੋਣ ਜਾਂ ਹਕੂਮਤਾਂ ਜਾਂ ਸਰਕਾਰਾਂ ਜਾਂ ਅਧਿਕਾਰੀ। ਬਾਕੀ ਸਾਰੀਆਂ ਚੀਜ਼ਾਂ ਉਸ ਰਾਹੀਂ ਅਤੇ ਉਸੇ ਲਈ ਸਿਰਜੀਆਂ ਗਈਆਂ ਹਨ।+