ਕਹਾਉਤਾਂ 6:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਹੇ ਮੇਰੇ ਪੁੱਤਰ, ਜੇ ਤੂੰ ਆਪਣੇ ਗੁਆਂਢੀ ਦਾ ਜ਼ਿੰਮਾ ਆਪਣੇ ਸਿਰ ਲਿਆ ਹੈ,*+ਜੇ ਤੂੰ ਕਿਸੇ ਅਜਨਬੀ ਨਾਲ ਹੱਥ ਮਿਲਾਇਆ ਹੈ,*+ ਕਹਾਉਤਾਂ 6:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਆਪਣੇ ਆਪ ਨੂੰ ਛੁਡਾ ਲੈ, ਜਿਵੇਂ ਇਕ ਸ਼ਿਕਾਰੀ ਦੇ ਹੱਥੋਂ ਚਿਕਾਰਾਅਤੇ ਚਿੜੀਮਾਰ ਦੇ ਹੱਥੋਂ ਚਿੜੀ ਆਪਣੇ ਆਪ ਨੂੰ ਛੁਡਾ ਲੈਂਦੀ ਹੈ। ਕਹਾਉਤਾਂ 20:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਉਸ ਆਦਮੀ ਦਾ ਕੱਪੜਾ ਲੈ ਲਾ ਜਿਸ ਨੇ ਕਿਸੇ ਅਜਨਬੀ ਦਾ ਜ਼ਿੰਮਾ ਆਪਣੇ ਸਿਰ ਲਿਆ ਹੈ;+ਜੇ ਉਸ ਨੇ ਕਿਸੇ ਪਰਦੇਸੀ ਔਰਤ* ਕਰਕੇ ਕੁਝ ਗਹਿਣੇ ਰੱਖਿਆ ਹੈ, ਤਾਂ ਉਹ ਮੋੜੀਂ ਨਾ।+
6 ਹੇ ਮੇਰੇ ਪੁੱਤਰ, ਜੇ ਤੂੰ ਆਪਣੇ ਗੁਆਂਢੀ ਦਾ ਜ਼ਿੰਮਾ ਆਪਣੇ ਸਿਰ ਲਿਆ ਹੈ,*+ਜੇ ਤੂੰ ਕਿਸੇ ਅਜਨਬੀ ਨਾਲ ਹੱਥ ਮਿਲਾਇਆ ਹੈ,*+ ਕਹਾਉਤਾਂ 6:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਆਪਣੇ ਆਪ ਨੂੰ ਛੁਡਾ ਲੈ, ਜਿਵੇਂ ਇਕ ਸ਼ਿਕਾਰੀ ਦੇ ਹੱਥੋਂ ਚਿਕਾਰਾਅਤੇ ਚਿੜੀਮਾਰ ਦੇ ਹੱਥੋਂ ਚਿੜੀ ਆਪਣੇ ਆਪ ਨੂੰ ਛੁਡਾ ਲੈਂਦੀ ਹੈ। ਕਹਾਉਤਾਂ 20:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਉਸ ਆਦਮੀ ਦਾ ਕੱਪੜਾ ਲੈ ਲਾ ਜਿਸ ਨੇ ਕਿਸੇ ਅਜਨਬੀ ਦਾ ਜ਼ਿੰਮਾ ਆਪਣੇ ਸਿਰ ਲਿਆ ਹੈ;+ਜੇ ਉਸ ਨੇ ਕਿਸੇ ਪਰਦੇਸੀ ਔਰਤ* ਕਰਕੇ ਕੁਝ ਗਹਿਣੇ ਰੱਖਿਆ ਹੈ, ਤਾਂ ਉਹ ਮੋੜੀਂ ਨਾ।+
5 ਆਪਣੇ ਆਪ ਨੂੰ ਛੁਡਾ ਲੈ, ਜਿਵੇਂ ਇਕ ਸ਼ਿਕਾਰੀ ਦੇ ਹੱਥੋਂ ਚਿਕਾਰਾਅਤੇ ਚਿੜੀਮਾਰ ਦੇ ਹੱਥੋਂ ਚਿੜੀ ਆਪਣੇ ਆਪ ਨੂੰ ਛੁਡਾ ਲੈਂਦੀ ਹੈ।
16 ਉਸ ਆਦਮੀ ਦਾ ਕੱਪੜਾ ਲੈ ਲਾ ਜਿਸ ਨੇ ਕਿਸੇ ਅਜਨਬੀ ਦਾ ਜ਼ਿੰਮਾ ਆਪਣੇ ਸਿਰ ਲਿਆ ਹੈ;+ਜੇ ਉਸ ਨੇ ਕਿਸੇ ਪਰਦੇਸੀ ਔਰਤ* ਕਰਕੇ ਕੁਝ ਗਹਿਣੇ ਰੱਖਿਆ ਹੈ, ਤਾਂ ਉਹ ਮੋੜੀਂ ਨਾ।+