ਜ਼ਬੂਰ 18:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਸ਼ੁੱਧ ਇਨਸਾਨ ਨਾਲ ਤੂੰ ਸ਼ੁੱਧਤਾ ਨਾਲ,+ਪਰ ਟੇਢੇ ਇਨਸਾਨ ਨਾਲ ਤੂੰ ਹੁਸ਼ਿਆਰੀ ਨਾਲ ਪੇਸ਼ ਆਉਂਦਾ ਹੈਂ।+ ਕਹਾਉਤਾਂ 3:32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 32 ਕਿਉਂਕਿ ਯਹੋਵਾਹ ਨੂੰ ਚਾਲਬਾਜ਼ ਇਨਸਾਨ ਤੋਂ ਘਿਣ ਆਉਂਦੀ ਹੈ,+ਪਰ ਨੇਕ ਇਨਸਾਨਾਂ ਨਾਲ ਉਸ ਦੀ ਗੂੜ੍ਹੀ ਦੋਸਤੀ ਹੈ।+