ਇਬਰਾਨੀਆਂ 12:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਤੁਸੀਂ ਸਭ ਕੁਝ ਸਹਿੰਦੇ ਰਹੋ ਕਿਉਂਕਿ ਇਸ ਤਰ੍ਹਾਂ ਤੁਹਾਨੂੰ ਅਨੁਸ਼ਾਸਨ* ਮਿਲਦਾ ਹੈ। ਪਰਮੇਸ਼ੁਰ ਤੁਹਾਨੂੰ ਪੁੱਤਰ ਸਮਝ ਕੇ ਅਨੁਸ਼ਾਸਨ ਦਿੰਦਾ ਹੈ।+ ਕਿਹੜਾ ਪੁੱਤਰ ਹੈ ਜਿਸ ਨੂੰ ਉਸ ਦਾ ਪਿਤਾ ਅਨੁਸ਼ਾਸਨ ਨਹੀਂ ਦਿੰਦਾ?+ ਇਬਰਾਨੀਆਂ 12:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਇਸ ਤੋਂ ਇਲਾਵਾ, ਸਾਡੇ ਇਨਸਾਨੀ ਪਿਤਾ ਸਾਨੂੰ ਅਨੁਸ਼ਾਸਨ ਦਿੰਦੇ ਹੁੰਦੇ ਸਨ ਅਤੇ ਅਸੀਂ ਉਨ੍ਹਾਂ ਦਾ ਆਦਰ ਕਰਦੇ ਸੀ। ਤਾਂ ਫਿਰ, ਜਿਹੜਾ ਪਿਤਾ ਸਾਨੂੰ ਪਵਿੱਤਰ ਸ਼ਕਤੀ ਰਾਹੀਂ ਸੇਧ ਦਿੰਦਾ ਹੈ, ਕੀ ਸਾਨੂੰ ਉਸ ਦੇ ਹੋਰ ਵੀ ਅਧੀਨ ਨਹੀਂ ਰਹਿਣਾ ਚਾਹੀਦਾ ਤਾਂਕਿ ਅਸੀਂ ਜੀਉਂਦੇ ਰਹੀਏ?+
7 ਤੁਸੀਂ ਸਭ ਕੁਝ ਸਹਿੰਦੇ ਰਹੋ ਕਿਉਂਕਿ ਇਸ ਤਰ੍ਹਾਂ ਤੁਹਾਨੂੰ ਅਨੁਸ਼ਾਸਨ* ਮਿਲਦਾ ਹੈ। ਪਰਮੇਸ਼ੁਰ ਤੁਹਾਨੂੰ ਪੁੱਤਰ ਸਮਝ ਕੇ ਅਨੁਸ਼ਾਸਨ ਦਿੰਦਾ ਹੈ।+ ਕਿਹੜਾ ਪੁੱਤਰ ਹੈ ਜਿਸ ਨੂੰ ਉਸ ਦਾ ਪਿਤਾ ਅਨੁਸ਼ਾਸਨ ਨਹੀਂ ਦਿੰਦਾ?+
9 ਇਸ ਤੋਂ ਇਲਾਵਾ, ਸਾਡੇ ਇਨਸਾਨੀ ਪਿਤਾ ਸਾਨੂੰ ਅਨੁਸ਼ਾਸਨ ਦਿੰਦੇ ਹੁੰਦੇ ਸਨ ਅਤੇ ਅਸੀਂ ਉਨ੍ਹਾਂ ਦਾ ਆਦਰ ਕਰਦੇ ਸੀ। ਤਾਂ ਫਿਰ, ਜਿਹੜਾ ਪਿਤਾ ਸਾਨੂੰ ਪਵਿੱਤਰ ਸ਼ਕਤੀ ਰਾਹੀਂ ਸੇਧ ਦਿੰਦਾ ਹੈ, ਕੀ ਸਾਨੂੰ ਉਸ ਦੇ ਹੋਰ ਵੀ ਅਧੀਨ ਨਹੀਂ ਰਹਿਣਾ ਚਾਹੀਦਾ ਤਾਂਕਿ ਅਸੀਂ ਜੀਉਂਦੇ ਰਹੀਏ?+