ਜ਼ਬੂਰ 141:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਜੇ ਧਰਮੀ ਮੈਨੂੰ ਮਾਰੇ, ਤਾਂ ਇਹ ਉਸ ਦੇ ਅਟੱਲ ਪਿਆਰ ਦਾ ਸਬੂਤ ਹੋਵੇਗਾ;+ਜੇ ਉਹ ਮੈਨੂੰ ਤਾੜਨਾ ਦੇਵੇ, ਤਾਂ ਇਹ ਮੇਰੇ ਸਿਰ ਲਈ ਤੇਲ ਵਾਂਗ ਹੋਵੇਗਾ+ਜਿਸ ਨੂੰ ਮੇਰਾ ਸਿਰ ਇਨਕਾਰ ਨਹੀਂ ਕਰੇਗਾ।+ ਉਸ ਦੀ ਬਿਪਤਾ ਦੇ ਵੇਲੇ ਵੀ ਮੈਂ ਉਸ ਲਈ ਪ੍ਰਾਰਥਨਾ ਕਰਦਾ ਰਹਾਂਗਾ। ਕਹਾਉਤਾਂ 15:32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 32 ਜਿਹੜਾ ਵੀ ਅਨੁਸ਼ਾਸਨ ਨੂੰ ਠੁਕਰਾਉਂਦਾ ਹੈ, ਉਹ ਆਪਣੀ ਜ਼ਿੰਦਗੀ ਨੂੰ ਤੁੱਛ ਸਮਝਦਾ ਹੈ,+ਪਰ ਜਿਹੜਾ ਤਾੜਨਾ ਨੂੰ ਸੁਣਦਾ ਹੈ, ਉਹ ਸਮਝ* ਹਾਸਲ ਕਰਦਾ ਹੈ।+ ਇਬਰਾਨੀਆਂ 12:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਇਹ ਸੱਚ ਹੈ ਕਿ ਜਦੋਂ ਅਨੁਸ਼ਾਸਨ ਦਿੱਤਾ ਜਾਂਦਾ ਹੈ, ਉਦੋਂ ਖ਼ੁਸ਼ੀ ਨਹੀਂ ਹੁੰਦੀ, ਸਗੋਂ ਦੁੱਖ ਹੁੰਦਾ ਹੈ। ਪਰ ਜਿਨ੍ਹਾਂ ਨੂੰ ਇਸ ਦੇ ਜ਼ਰੀਏ ਸਿਖਲਾਈ ਮਿਲਦੀ ਹੈ, ਉਨ੍ਹਾਂ ਲਈ ਇਸ ਦਾ ਨਤੀਜਾ ਸ਼ਾਂਤੀ ਅਤੇ ਧਾਰਮਿਕਤਾ* ਹੁੰਦਾ ਹੈ।
5 ਜੇ ਧਰਮੀ ਮੈਨੂੰ ਮਾਰੇ, ਤਾਂ ਇਹ ਉਸ ਦੇ ਅਟੱਲ ਪਿਆਰ ਦਾ ਸਬੂਤ ਹੋਵੇਗਾ;+ਜੇ ਉਹ ਮੈਨੂੰ ਤਾੜਨਾ ਦੇਵੇ, ਤਾਂ ਇਹ ਮੇਰੇ ਸਿਰ ਲਈ ਤੇਲ ਵਾਂਗ ਹੋਵੇਗਾ+ਜਿਸ ਨੂੰ ਮੇਰਾ ਸਿਰ ਇਨਕਾਰ ਨਹੀਂ ਕਰੇਗਾ।+ ਉਸ ਦੀ ਬਿਪਤਾ ਦੇ ਵੇਲੇ ਵੀ ਮੈਂ ਉਸ ਲਈ ਪ੍ਰਾਰਥਨਾ ਕਰਦਾ ਰਹਾਂਗਾ।
32 ਜਿਹੜਾ ਵੀ ਅਨੁਸ਼ਾਸਨ ਨੂੰ ਠੁਕਰਾਉਂਦਾ ਹੈ, ਉਹ ਆਪਣੀ ਜ਼ਿੰਦਗੀ ਨੂੰ ਤੁੱਛ ਸਮਝਦਾ ਹੈ,+ਪਰ ਜਿਹੜਾ ਤਾੜਨਾ ਨੂੰ ਸੁਣਦਾ ਹੈ, ਉਹ ਸਮਝ* ਹਾਸਲ ਕਰਦਾ ਹੈ।+
11 ਇਹ ਸੱਚ ਹੈ ਕਿ ਜਦੋਂ ਅਨੁਸ਼ਾਸਨ ਦਿੱਤਾ ਜਾਂਦਾ ਹੈ, ਉਦੋਂ ਖ਼ੁਸ਼ੀ ਨਹੀਂ ਹੁੰਦੀ, ਸਗੋਂ ਦੁੱਖ ਹੁੰਦਾ ਹੈ। ਪਰ ਜਿਨ੍ਹਾਂ ਨੂੰ ਇਸ ਦੇ ਜ਼ਰੀਏ ਸਿਖਲਾਈ ਮਿਲਦੀ ਹੈ, ਉਨ੍ਹਾਂ ਲਈ ਇਸ ਦਾ ਨਤੀਜਾ ਸ਼ਾਂਤੀ ਅਤੇ ਧਾਰਮਿਕਤਾ* ਹੁੰਦਾ ਹੈ।