ਬਿਵਸਥਾ ਸਾਰ 6:6, 7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਜਿਹੜੇ ਹੁਕਮ ਅੱਜ ਮੈਂ ਤੁਹਾਨੂੰ ਦੱਸ ਰਿਹਾ ਹਾਂ, ਉਹ ਤੁਹਾਡੇ ਦਿਲ ਵਿਚ ਰਹਿਣ 7 ਅਤੇ ਤੁਸੀਂ ਇਨ੍ਹਾਂ ਨੂੰ ਆਪਣੇ ਬੱਚਿਆਂ ਦੇ ਦਿਲਾਂ ਵਿਚ ਬਿਠਾਓ*+ ਅਤੇ ਆਪਣੇ ਘਰ ਬੈਠਿਆਂ, ਰਾਹ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਨ੍ਹਾਂ ਬਾਰੇ ਚਰਚਾ ਕਰੋ।+ ਕਹਾਉਤਾਂ 19:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਜਦ ਤਕ ਆਸ ਹੈ, ਆਪਣੇ ਪੁੱਤਰ ਨੂੰ ਅਨੁਸ਼ਾਸਨ ਦੇ+ਅਤੇ ਉਸ ਦੀ ਮੌਤ ਦਾ ਜ਼ਿੰਮੇਵਾਰ ਨਾ ਬਣ।*+ ਕਹਾਉਤਾਂ 22:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਮੁੰਡੇ* ਦੇ ਮਨ ਵਿਚ ਮੂਰਖਤਾਈ ਬੱਝੀ ਹੁੰਦੀ ਹੈ,+ਪਰ ਤਾੜ ਦੀ ਛਿਟੀ ਇਸ ਨੂੰ ਉਸ ਤੋਂ ਦੂਰ ਕਰ ਦੇਵੇਗੀ।+ ਅਫ਼ਸੀਆਂ 6:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਹੇ ਪਿਤਾਓ, ਆਪਣੇ ਬੱਚਿਆਂ ਨੂੰ ਨਾ ਖਿਝਾਓ,+ ਸਗੋਂ ਯਹੋਵਾਹ ਦਾ ਅਨੁਸ਼ਾਸਨ+ ਅਤੇ ਸਿੱਖਿਆ ਦਿੰਦੇ ਹੋਏ ਉਨ੍ਹਾਂ ਦੀ ਪਰਵਰਿਸ਼ ਕਰੋ।+ ਇਬਰਾਨੀਆਂ 12:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਕਿਉਂਕਿ ਯਹੋਵਾਹ* ਉਸੇ ਨੂੰ ਅਨੁਸ਼ਾਸਨ ਦਿੰਦਾ ਹੈ ਜਿਸ ਨੂੰ ਉਹ ਪਿਆਰ ਕਰਦਾ ਹੈ; ਅਸਲ ਵਿਚ, ਉਹ ਜਿਸ ਨੂੰ ਆਪਣੇ ਪੁੱਤਰ ਵਜੋਂ ਕਬੂਲ ਕਰਦਾ ਹੈ, ਉਸ ਨੂੰ ਸਜ਼ਾ ਦਿੰਦਾ ਹੈ।”*+
6 ਜਿਹੜੇ ਹੁਕਮ ਅੱਜ ਮੈਂ ਤੁਹਾਨੂੰ ਦੱਸ ਰਿਹਾ ਹਾਂ, ਉਹ ਤੁਹਾਡੇ ਦਿਲ ਵਿਚ ਰਹਿਣ 7 ਅਤੇ ਤੁਸੀਂ ਇਨ੍ਹਾਂ ਨੂੰ ਆਪਣੇ ਬੱਚਿਆਂ ਦੇ ਦਿਲਾਂ ਵਿਚ ਬਿਠਾਓ*+ ਅਤੇ ਆਪਣੇ ਘਰ ਬੈਠਿਆਂ, ਰਾਹ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਨ੍ਹਾਂ ਬਾਰੇ ਚਰਚਾ ਕਰੋ।+
4 ਹੇ ਪਿਤਾਓ, ਆਪਣੇ ਬੱਚਿਆਂ ਨੂੰ ਨਾ ਖਿਝਾਓ,+ ਸਗੋਂ ਯਹੋਵਾਹ ਦਾ ਅਨੁਸ਼ਾਸਨ+ ਅਤੇ ਸਿੱਖਿਆ ਦਿੰਦੇ ਹੋਏ ਉਨ੍ਹਾਂ ਦੀ ਪਰਵਰਿਸ਼ ਕਰੋ।+
6 ਕਿਉਂਕਿ ਯਹੋਵਾਹ* ਉਸੇ ਨੂੰ ਅਨੁਸ਼ਾਸਨ ਦਿੰਦਾ ਹੈ ਜਿਸ ਨੂੰ ਉਹ ਪਿਆਰ ਕਰਦਾ ਹੈ; ਅਸਲ ਵਿਚ, ਉਹ ਜਿਸ ਨੂੰ ਆਪਣੇ ਪੁੱਤਰ ਵਜੋਂ ਕਬੂਲ ਕਰਦਾ ਹੈ, ਉਸ ਨੂੰ ਸਜ਼ਾ ਦਿੰਦਾ ਹੈ।”*+