ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕਹਾਉਤਾਂ 10:23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਮੂਰਖ ਸ਼ਰਮਨਾਕ ਕੰਮ ਕਰਨ ਨੂੰ ਖੇਡ ਸਮਝਦਾ ਹੈ,

      ਪਰ ਸੂਝ-ਬੂਝ ਤੋਂ ਕੰਮ ਲੈਣ ਵਾਲੇ ਨੂੰ ਬੁੱਧ ਹਾਸਲ ਹੁੰਦੀ ਹੈ।+

  • ਅਫ਼ਸੀਆਂ 5:15, 16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਇਸ ਲਈ ਤੁਸੀਂ ਇਸ ਗੱਲ ਦਾ ਪੂਰਾ-ਪੂਰਾ ਧਿਆਨ ਰੱਖੋ ਕਿ ਤੁਸੀਂ ਮੂਰਖਾਂ ਵਾਂਗ ਨਹੀਂ, ਸਗੋਂ ਬੁੱਧੀਮਾਨ ਇਨਸਾਨਾਂ ਵਾਂਗ ਚੱਲਦੇ ਹੋ। 16 ਆਪਣੇ ਸਮੇਂ ਨੂੰ ਚੰਗੀ ਤਰ੍ਹਾਂ ਵਰਤੋ*+ ਕਿਉਂਕਿ ਜ਼ਮਾਨਾ ਖ਼ਰਾਬ ਹੈ।

  • ਯਾਕੂਬ 3:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਤੁਹਾਡੇ ਵਿੱਚੋਂ ਕੌਣ ਬੁੱਧੀਮਾਨ ਅਤੇ ਸਮਝਦਾਰ ਹੈ? ਉਹ ਆਪਣੇ ਚੰਗੇ ਚਾਲ-ਚਲਣ ਰਾਹੀਂ ਦਿਖਾਵੇ ਕਿ ਉਹ ਸਾਰੇ ਕੰਮ ਨਰਮਾਈ ਨਾਲ ਕਰਦਾ ਹੈ ਜੋ ਬੁੱਧ ਦੀ ਮਦਦ ਨਾਲ ਪੈਦਾ ਹੁੰਦੀ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ