ਜ਼ਬੂਰ 37:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਆਪਣਾ ਰਾਹ ਯਹੋਵਾਹ ਦੇ ਹਵਾਲੇ ਕਰ;+ਉਸ ਉੱਤੇ ਭਰੋਸਾ ਰੱਖ ਅਤੇ ਉਹ ਤੇਰੀ ਖ਼ਾਤਰ ਕਦਮ ਚੁੱਕੇਗਾ।+ ਫ਼ਿਲਿੱਪੀਆਂ 4:6, 7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਕਿਸੇ ਗੱਲ ਦੀ ਚਿੰਤਾ ਨਾ ਕਰੋ,+ ਸਗੋਂ ਹਰ ਗੱਲ ਬਾਰੇ ਪਰਮੇਸ਼ੁਰ ਨੂੰ ਪ੍ਰਾਰਥਨਾ, ਫ਼ਰਿਆਦ, ਧੰਨਵਾਦ ਤੇ ਬੇਨਤੀ ਕਰੋ+ 7 ਅਤੇ ਪਰਮੇਸ਼ੁਰ ਦੀ ਸ਼ਾਂਤੀ+ ਜਿਹੜੀ ਸਾਰੀ ਇਨਸਾਨੀ ਸਮਝ ਤੋਂ ਬਾਹਰ ਹੈ, ਮਸੀਹ ਯਿਸੂ ਦੇ ਰਾਹੀਂ ਤੁਹਾਡੇ ਦਿਲਾਂ+ ਅਤੇ ਮਨਾਂ* ਦੀ ਰਾਖੀ ਕਰੇਗੀ।
6 ਕਿਸੇ ਗੱਲ ਦੀ ਚਿੰਤਾ ਨਾ ਕਰੋ,+ ਸਗੋਂ ਹਰ ਗੱਲ ਬਾਰੇ ਪਰਮੇਸ਼ੁਰ ਨੂੰ ਪ੍ਰਾਰਥਨਾ, ਫ਼ਰਿਆਦ, ਧੰਨਵਾਦ ਤੇ ਬੇਨਤੀ ਕਰੋ+ 7 ਅਤੇ ਪਰਮੇਸ਼ੁਰ ਦੀ ਸ਼ਾਂਤੀ+ ਜਿਹੜੀ ਸਾਰੀ ਇਨਸਾਨੀ ਸਮਝ ਤੋਂ ਬਾਹਰ ਹੈ, ਮਸੀਹ ਯਿਸੂ ਦੇ ਰਾਹੀਂ ਤੁਹਾਡੇ ਦਿਲਾਂ+ ਅਤੇ ਮਨਾਂ* ਦੀ ਰਾਖੀ ਕਰੇਗੀ।