ਉਤਪਤ 2:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਇਸ ਕਰਕੇ ਆਦਮੀ ਆਪਣੇ ਮਾਂ-ਬਾਪ ਨੂੰ ਛੱਡ ਕੇ ਆਪਣੀ ਪਤਨੀ ਨਾਲ ਰਹੇਗਾ ਅਤੇ ਉਹ ਇਕ ਸਰੀਰ ਹੋਣਗੇ।+ ਕਹਾਉਤਾਂ 5:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਤੇਰੇ ਆਪਣੇ ਚਸ਼ਮੇ* ʼਤੇ ਬਰਕਤ ਹੋਵੇਅਤੇ ਤੂੰ ਆਪਣੀ ਜਵਾਨੀ ਦੀ ਪਤਨੀ ਨਾਲ ਆਨੰਦ ਮਾਣ,+