ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਅੱਯੂਬ 1:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਤੇ ਕਿਹਾ:

      “ਮੈਂ ਆਪਣੀ ਮਾਂ ਦੀ ਕੁੱਖੋਂ ਨੰਗਾ ਆਇਆ ਸੀ

      ਅਤੇ ਨੰਗਾ ਹੀ ਵਾਪਸ ਜਾਵਾਂਗਾ।+

      ਯਹੋਵਾਹ ਨੇ ਦਿੱਤਾ+ ਤੇ ਯਹੋਵਾਹ ਨੇ ਹੀ ਲੈ ਲਿਆ।

      ਯਹੋਵਾਹ ਦੇ ਨਾਂ ਦੀ ਵਡਿਆਈ ਹੁੰਦੀ ਰਹੇ।”

  • 2 ਕੁਰਿੰਥੀਆਂ 4:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਇਸ ਲਈ ਅਸੀਂ ਹਾਰ ਨਹੀਂ ਮੰਨਦੇ, ਭਾਵੇਂ ਅਸੀਂ ਬਾਹਰੋਂ ਖ਼ਤਮ ਹੁੰਦੇ ਜਾ ਰਹੇ ਹਾਂ, ਪਰ ਅੰਦਰੋਂ ਦਿਨ-ਬਦਿਨ ਨਵੇਂ ਬਣਾਏ ਜਾ ਰਹੇ ਹਾਂ।

  • 2 ਕੁਰਿੰਥੀਆਂ 12:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਇਸ ਲਈ ਮੈਂ ਮਸੀਹ ਦੀ ਖ਼ਾਤਰ ਖ਼ੁਸ਼ੀ-ਖ਼ੁਸ਼ੀ ਕਮਜ਼ੋਰੀਆਂ, ਬੇਇੱਜ਼ਤੀ, ਤੰਗੀਆਂ, ਅਤਿਆਚਾਰਾਂ ਅਤੇ ਮੁਸ਼ਕਲਾਂ ਦਾ ਸਾਮ੍ਹਣਾ ਕਰਦਾ ਹਾਂ ਕਿਉਂਕਿ ਜਦੋਂ ਮੈਂ ਕਮਜ਼ੋਰ ਹੁੰਦਾ ਹਾਂ, ਉਦੋਂ ਮੈਂ ਤਾਕਤਵਰ ਹੁੰਦਾ ਹਾਂ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ