ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕਹਾਉਤਾਂ 15:32
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 32 ਜਿਹੜਾ ਵੀ ਅਨੁਸ਼ਾਸਨ ਨੂੰ ਠੁਕਰਾਉਂਦਾ ਹੈ, ਉਹ ਆਪਣੀ ਜ਼ਿੰਦਗੀ ਨੂੰ ਤੁੱਛ ਸਮਝਦਾ ਹੈ,+

      ਪਰ ਜਿਹੜਾ ਤਾੜਨਾ ਨੂੰ ਸੁਣਦਾ ਹੈ, ਉਹ ਸਮਝ* ਹਾਸਲ ਕਰਦਾ ਹੈ।+

  • ਇਬਰਾਨੀਆਂ 12:5, 6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਅਤੇ ਤੁਸੀਂ ਉਸ ਨਸੀਹਤ ਨੂੰ ਬਿਲਕੁਲ ਭੁੱਲ ਗਏ ਹੋ ਜੋ ਤੁਹਾਨੂੰ ਪਰਮੇਸ਼ੁਰ ਦੇ ਪੁੱਤਰ ਹੋਣ ਦੇ ਨਾਤੇ ਦਿੱਤੀ ਗਈ ਹੈ: “ਹੇ ਮੇਰੇ ਪੁੱਤਰ, ਯਹੋਵਾਹ* ਦੇ ਅਨੁਸ਼ਾਸਨ ਨੂੰ ਐਵੇਂ ਨਾ ਸਮਝ ਅਤੇ ਜਦੋਂ ਉਹ ਤੈਨੂੰ ਤਾੜੇ, ਤਾਂ ਹੌਸਲਾ ਨਾ ਹਾਰੀਂ 6 ਕਿਉਂਕਿ ਯਹੋਵਾਹ* ਉਸੇ ਨੂੰ ਅਨੁਸ਼ਾਸਨ ਦਿੰਦਾ ਹੈ ਜਿਸ ਨੂੰ ਉਹ ਪਿਆਰ ਕਰਦਾ ਹੈ; ਅਸਲ ਵਿਚ, ਉਹ ਜਿਸ ਨੂੰ ਆਪਣੇ ਪੁੱਤਰ ਵਜੋਂ ਕਬੂਲ ਕਰਦਾ ਹੈ, ਉਸ ਨੂੰ ਸਜ਼ਾ ਦਿੰਦਾ ਹੈ।”*+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ