ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 66:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਜੇ ਮੈਂ ਦਿਲ ਵਿਚ ਕਿਸੇ ਦਾ ਬੁਰਾ ਕਰਨ ਦੀ ਇੱਛਾ ਪਾਲ਼ੀ ਹੁੰਦੀ,

      ਤਾਂ ਯਹੋਵਾਹ ਮੇਰੀ ਬੇਨਤੀ ਨਾ ਸੁਣਦਾ।+

  • ਕਹਾਉਤਾਂ 15:29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਦੁਸ਼ਟਾਂ ਕੋਲੋਂ ਯਹੋਵਾਹ ਕੋਹਾਂ ਦੂਰ ਹੈ,

      ਪਰ ਉਹ ਧਰਮੀਆਂ ਦੀ ਪ੍ਰਾਰਥਨਾ ਸੁਣਦਾ ਹੈ।+

  • ਯਸਾਯਾਹ 1:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਜਦ ਤੁਸੀਂ ਆਪਣੇ ਹੱਥ ਫੈਲਾਉਂਦੇ ਹੋ,

      ਤਾਂ ਮੈਂ ਤੁਹਾਡੇ ਤੋਂ ਆਪਣੀਆਂ ਅੱਖਾਂ ਮੀਟ ਲੈਂਦਾ ਹਾਂ।+

      ਭਾਵੇਂ ਤੁਸੀਂ ਕਿੰਨੀਆਂ ਹੀ ਪ੍ਰਾਰਥਨਾਵਾਂ ਕਰਦੇ ਹੋ,+

      ਪਰ ਮੈਂ ਨਹੀਂ ਸੁਣਦਾ;+

      ਤੁਹਾਡੇ ਹੱਥ ਖ਼ੂਨ ਨਾਲ ਭਰੇ ਹੋਏ ਹਨ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ