ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਅਸਤਰ 3:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਡਾਕੀਏ ਇਹ ਚਿੱਠੀਆਂ ਲੈ ਕੇ ਰਾਜ ਦੇ ਸਾਰੇ ਜ਼ਿਲ੍ਹਿਆਂ ਵਿਚ ਚਲੇ ਗਏ। ਇਨ੍ਹਾਂ ਵਿਚ ਇਹ ਹੁਕਮ ਦਿੱਤਾ ਗਿਆ ਸੀ ਕਿ 12ਵੇਂ ਮਹੀਨੇ ਯਾਨੀ ਅਦਾਰ ਮਹੀਨੇ ਦੀ 13 ਤਾਰੀਖ਼ ਨੂੰ+ ਇੱਕੋ ਦਿਨ ਸਾਰੇ ਯਹੂਦੀਆਂ, ਜਵਾਨ ਅਤੇ ਬੁੱਢਿਆਂ, ਬੱਚਿਆਂ ਅਤੇ ਔਰਤਾਂ ਨੂੰ ਮਾਰ ਦਿੱਤਾ ਜਾਵੇ ਅਤੇ ਉਨ੍ਹਾਂ ਦਾ ਨਾਮੋ-ਨਿਸ਼ਾਨ ਮਿਟਾ ਦਿੱਤਾ ਜਾਵੇ ਅਤੇ ਉਨ੍ਹਾਂ ਦਾ ਸਭ ਕੁਝ ਲੁੱਟ ਲਿਆ ਜਾਵੇ।+

  • ਅਸਤਰ 3:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਰਾਜੇ ਦੇ ਹੁਕਮ ʼਤੇ ਡਾਕੀਏ ਫਟਾਫਟ ਤੁਰ ਪਏ।+ ਇਹ ਕਾਨੂੰਨ ਸ਼ੂਸ਼ਨ* ਦੇ ਕਿਲੇ* ਤੋਂ ਜਾਰੀ ਕੀਤਾ ਗਿਆ ਸੀ।+ ਫਿਰ ਰਾਜਾ ਅਤੇ ਹਾਮਾਨ ਬੈਠ ਕੇ ਦਾਖਰਸ ਪੀਣ ਲੱਗੇ, ਜਦ ਕਿ ਸ਼ੂਸ਼ਨ* ਸ਼ਹਿਰ ਵਿਚ ਹਾਹਾਕਾਰ ਮਚੀ ਹੋਈ ਸੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ