ਮੱਤੀ 10:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਤੁਸੀਂ ਉਨ੍ਹਾਂ ਤੋਂ ਨਾ ਡਰੋ ਜੋ ਤੁਹਾਨੂੰ ਜਾਨੋਂ ਤਾਂ ਮਾਰ ਸਕਦੇ ਹਨ, ਪਰ ਤੁਹਾਡੇ ਤੋਂ ਭਵਿੱਖ ਵਿਚ ਮਿਲਣ ਵਾਲੀ ਜ਼ਿੰਦਗੀ ਨਹੀਂ ਖੋਹ ਸਕਦੇ;+ ਸਗੋਂ ਪਰਮੇਸ਼ੁਰ ਤੋਂ ਡਰੋ ਜੋ ਤੁਹਾਨੂੰ ‘ਗ਼ਹੈਨਾ’* ਵਿਚ ਨਾਸ਼ ਕਰ ਸਕਦਾ ਹੈ।+ ਮੱਤੀ 26:75 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 75 ਉਦੋਂ ਪਤਰਸ ਨੂੰ ਯਾਦ ਆਇਆ ਕਿ ਯਿਸੂ ਨੇ ਕਿਹਾ ਸੀ: “ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਇਸ ਗੱਲ ਤੋਂ ਇਨਕਾਰ ਕਰੇਂਗਾ ਕਿ ਤੂੰ ਮੈਨੂੰ ਜਾਣਦਾ ਹੈਂ।”+ ਉਹ ਬਾਹਰ ਜਾ ਕੇ ਭੁੱਬਾਂ ਮਾਰ-ਮਾਰ ਰੋਇਆ।
28 ਤੁਸੀਂ ਉਨ੍ਹਾਂ ਤੋਂ ਨਾ ਡਰੋ ਜੋ ਤੁਹਾਨੂੰ ਜਾਨੋਂ ਤਾਂ ਮਾਰ ਸਕਦੇ ਹਨ, ਪਰ ਤੁਹਾਡੇ ਤੋਂ ਭਵਿੱਖ ਵਿਚ ਮਿਲਣ ਵਾਲੀ ਜ਼ਿੰਦਗੀ ਨਹੀਂ ਖੋਹ ਸਕਦੇ;+ ਸਗੋਂ ਪਰਮੇਸ਼ੁਰ ਤੋਂ ਡਰੋ ਜੋ ਤੁਹਾਨੂੰ ‘ਗ਼ਹੈਨਾ’* ਵਿਚ ਨਾਸ਼ ਕਰ ਸਕਦਾ ਹੈ।+
75 ਉਦੋਂ ਪਤਰਸ ਨੂੰ ਯਾਦ ਆਇਆ ਕਿ ਯਿਸੂ ਨੇ ਕਿਹਾ ਸੀ: “ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਇਸ ਗੱਲ ਤੋਂ ਇਨਕਾਰ ਕਰੇਂਗਾ ਕਿ ਤੂੰ ਮੈਨੂੰ ਜਾਣਦਾ ਹੈਂ।”+ ਉਹ ਬਾਹਰ ਜਾ ਕੇ ਭੁੱਬਾਂ ਮਾਰ-ਮਾਰ ਰੋਇਆ।