-
1 ਰਾਜਿਆਂ 2:12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
12 ਫਿਰ ਸੁਲੇਮਾਨ ਆਪਣੇ ਪਿਤਾ ਦਾਊਦ ਦੇ ਸਿੰਘਾਸਣ ਉੱਤੇ ਬੈਠ ਗਿਆ ਅਤੇ ਹੌਲੀ-ਹੌਲੀ ਉਸ ਦਾ ਰਾਜ ਮਜ਼ਬੂਤ ਹੋ ਗਿਆ।+
-
-
2 ਇਤਿਹਾਸ 9:30ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
30 ਸੁਲੇਮਾਨ ਨੇ ਯਰੂਸ਼ਲਮ ਵਿਚ ਸਾਰੇ ਇਜ਼ਰਾਈਲ ਉੱਤੇ 40 ਸਾਲ ਰਾਜ ਕੀਤਾ।
-