ਕਹਾਉਤਾਂ 24:21, 22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਹੇ ਮੇਰੇ ਪੁੱਤਰ, ਯਹੋਵਾਹ ਅਤੇ ਰਾਜੇ ਤੋਂ ਡਰ।+ ਫ਼ਸਾਦ ਪਾਉਣ* ਵਾਲਿਆਂ ਨਾਲ ਸੰਗਤ ਨਾ ਕਰ+22 ਕਿਉਂਕਿ ਉਨ੍ਹਾਂ ਉੱਤੇ ਅਚਾਨਕ ਬਿਪਤਾ ਆ ਪਵੇਗੀ।+ ਕੌਣ ਜਾਣਦਾ ਹੈ ਕਿ ਦੋਵੇਂ* ਉਨ੍ਹਾਂ ਉੱਤੇ ਕਿਹੜੀ ਤਬਾਹੀ ਲਿਆਉਣਗੇ?+ ਰੋਮੀਆਂ 13:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਹਰ ਇਨਸਾਨ ਉੱਚ ਅਧਿਕਾਰੀਆਂ ਦੇ ਅਧੀਨ ਰਹੇ+ ਕਿਉਂਕਿ ਅਜਿਹਾ ਕੋਈ ਅਧਿਕਾਰ ਨਹੀਂ ਹੈ ਜਿਹੜਾ ਪਰਮੇਸ਼ੁਰ ਦੀ ਇਜਾਜ਼ਤ ਤੋਂ ਬਿਨਾਂ ਹੋਵੇ;+ ਪਰਮੇਸ਼ੁਰ ਨੇ ਮੌਜੂਦਾ ਅਧਿਕਾਰੀਆਂ ਨੂੰ ਵੱਖੋ-ਵੱਖਰੇ ਦਰਜਿਆਂ ʼਤੇ ਰੱਖਿਆ ਹੈ।+ ਤੀਤੁਸ 3:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਉਨ੍ਹਾਂ ਨੂੰ ਯਾਦ ਕਰਾਉਂਦਾ ਰਹਿ ਕਿ ਉਹ ਸਰਕਾਰਾਂ ਅਤੇ ਅਧਿਕਾਰੀਆਂ ਦੇ ਅਧੀਨ ਰਹਿਣ ਅਤੇ ਉਨ੍ਹਾਂ ਦਾ ਕਹਿਣਾ ਮੰਨਣ,+ ਹਰ ਚੰਗੇ ਕੰਮ ਲਈ ਤਿਆਰ ਰਹਿਣ, 1 ਪਤਰਸ 2:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਪ੍ਰਭੂ ਦੀ ਖ਼ਾਤਰ ਆਪਣੇ ਆਪ ਨੂੰ ਅਧਿਕਾਰ ਰੱਖਣ ਵਾਲੇ ਇਨਸਾਨਾਂ ਦੇ ਅਧੀਨ ਕਰੋ,+ ਚਾਹੇ ਉਹ ਰਾਜਾ ਹੋਵੇ+ ਕਿਉਂਕਿ ਉਹ ਦੂਸਰਿਆਂ ਤੋਂ ਵੱਡਾ ਹੁੰਦਾ ਹੈ
21 ਹੇ ਮੇਰੇ ਪੁੱਤਰ, ਯਹੋਵਾਹ ਅਤੇ ਰਾਜੇ ਤੋਂ ਡਰ।+ ਫ਼ਸਾਦ ਪਾਉਣ* ਵਾਲਿਆਂ ਨਾਲ ਸੰਗਤ ਨਾ ਕਰ+22 ਕਿਉਂਕਿ ਉਨ੍ਹਾਂ ਉੱਤੇ ਅਚਾਨਕ ਬਿਪਤਾ ਆ ਪਵੇਗੀ।+ ਕੌਣ ਜਾਣਦਾ ਹੈ ਕਿ ਦੋਵੇਂ* ਉਨ੍ਹਾਂ ਉੱਤੇ ਕਿਹੜੀ ਤਬਾਹੀ ਲਿਆਉਣਗੇ?+
13 ਹਰ ਇਨਸਾਨ ਉੱਚ ਅਧਿਕਾਰੀਆਂ ਦੇ ਅਧੀਨ ਰਹੇ+ ਕਿਉਂਕਿ ਅਜਿਹਾ ਕੋਈ ਅਧਿਕਾਰ ਨਹੀਂ ਹੈ ਜਿਹੜਾ ਪਰਮੇਸ਼ੁਰ ਦੀ ਇਜਾਜ਼ਤ ਤੋਂ ਬਿਨਾਂ ਹੋਵੇ;+ ਪਰਮੇਸ਼ੁਰ ਨੇ ਮੌਜੂਦਾ ਅਧਿਕਾਰੀਆਂ ਨੂੰ ਵੱਖੋ-ਵੱਖਰੇ ਦਰਜਿਆਂ ʼਤੇ ਰੱਖਿਆ ਹੈ।+
3 ਉਨ੍ਹਾਂ ਨੂੰ ਯਾਦ ਕਰਾਉਂਦਾ ਰਹਿ ਕਿ ਉਹ ਸਰਕਾਰਾਂ ਅਤੇ ਅਧਿਕਾਰੀਆਂ ਦੇ ਅਧੀਨ ਰਹਿਣ ਅਤੇ ਉਨ੍ਹਾਂ ਦਾ ਕਹਿਣਾ ਮੰਨਣ,+ ਹਰ ਚੰਗੇ ਕੰਮ ਲਈ ਤਿਆਰ ਰਹਿਣ,
13 ਪ੍ਰਭੂ ਦੀ ਖ਼ਾਤਰ ਆਪਣੇ ਆਪ ਨੂੰ ਅਧਿਕਾਰ ਰੱਖਣ ਵਾਲੇ ਇਨਸਾਨਾਂ ਦੇ ਅਧੀਨ ਕਰੋ,+ ਚਾਹੇ ਉਹ ਰਾਜਾ ਹੋਵੇ+ ਕਿਉਂਕਿ ਉਹ ਦੂਸਰਿਆਂ ਤੋਂ ਵੱਡਾ ਹੁੰਦਾ ਹੈ