ਉਤਪਤ 3:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਰੋਟੀ* ਖਾਣ ਲਈ ਤੈਨੂੰ ਆਪਣਾ ਪਸੀਨਾ ਵਹਾਉਣਾ ਪਵੇਗਾ। ਫਿਰ ਤੂੰ ਮਿੱਟੀ ਵਿਚ ਮੁੜ ਜਾਵੇਂਗਾ ਜਿਸ ਤੋਂ ਤੈਨੂੰ ਬਣਾਇਆ ਗਿਆ ਸੀ।+ ਤੂੰ ਮਿੱਟੀ ਹੈਂ ਅਤੇ ਮਿੱਟੀ ਵਿਚ ਮੁੜ ਜਾਵੇਂਗਾ।”+ ਰੋਮੀਆਂ 5:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਇਸ ਲਈ ਇਕ ਆਦਮੀ ਰਾਹੀਂ ਪਾਪ ਦੁਨੀਆਂ ਵਿਚ ਆਇਆ ਅਤੇ ਪਾਪ ਰਾਹੀਂ ਮੌਤ ਆਈ+ ਅਤੇ ਮੌਤ ਸਾਰੇ ਇਨਸਾਨਾਂ ਵਿਚ ਫੈਲ ਗਈ ਕਿਉਂਕਿ ਸਾਰਿਆਂ ਨੇ ਪਾਪ ਕੀਤਾ।+
19 ਰੋਟੀ* ਖਾਣ ਲਈ ਤੈਨੂੰ ਆਪਣਾ ਪਸੀਨਾ ਵਹਾਉਣਾ ਪਵੇਗਾ। ਫਿਰ ਤੂੰ ਮਿੱਟੀ ਵਿਚ ਮੁੜ ਜਾਵੇਂਗਾ ਜਿਸ ਤੋਂ ਤੈਨੂੰ ਬਣਾਇਆ ਗਿਆ ਸੀ।+ ਤੂੰ ਮਿੱਟੀ ਹੈਂ ਅਤੇ ਮਿੱਟੀ ਵਿਚ ਮੁੜ ਜਾਵੇਂਗਾ।”+
12 ਇਸ ਲਈ ਇਕ ਆਦਮੀ ਰਾਹੀਂ ਪਾਪ ਦੁਨੀਆਂ ਵਿਚ ਆਇਆ ਅਤੇ ਪਾਪ ਰਾਹੀਂ ਮੌਤ ਆਈ+ ਅਤੇ ਮੌਤ ਸਾਰੇ ਇਨਸਾਨਾਂ ਵਿਚ ਫੈਲ ਗਈ ਕਿਉਂਕਿ ਸਾਰਿਆਂ ਨੇ ਪਾਪ ਕੀਤਾ।+