ਉਪਦੇਸ਼ਕ ਦੀ ਕਿਤਾਬ 9:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਜੋ ਵੀ ਕੰਮ ਤੇਰੇ ਹੱਥ ਲੱਗਦਾ ਹੈ, ਉਸ ਨੂੰ ਪੂਰਾ ਜ਼ੋਰ ਲਾ ਕੇ ਕਰ ਕਿਉਂਕਿ ਕਬਰ* ਵਿਚ, ਜਿੱਥੇ ਤੂੰ ਜਾਣਾ ਹੈਂ, ਤੂੰ ਨਾ ਤਾਂ ਕੋਈ ਕੰਮ ਕਰ ਸਕਦਾਂ, ਨਾ ਕੋਈ ਯੋਜਨਾ ਬਣਾ ਸਕਦਾਂ ਅਤੇ ਨਾ ਹੀ ਗਿਆਨ ਤੇ ਬੁੱਧ ਹਾਸਲ ਕਰ ਸਕਦਾਂ।+ 2 ਕੁਰਿੰਥੀਆਂ 9:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਇਸ ਮਾਮਲੇ ਵਿਚ ਜਿਹੜਾ ਇਨਸਾਨ ਕੰਜੂਸੀ ਨਾਲ ਬੀਜਦਾ ਹੈ, ਉਹ ਥੋੜ੍ਹਾ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ, ਉਹ ਬਹੁਤ ਵੱਢੇਗਾ।+ ਕੁਲੁੱਸੀਆਂ 3:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਤੁਸੀਂ ਜੋ ਵੀ ਕਰਦੇ ਹੋ, ਜੀ-ਜਾਨ ਨਾਲ ਕਰੋ, ਜਿਵੇਂ ਕਿ ਤੁਸੀਂ ਯਹੋਵਾਹ* ਲਈ ਕਰਦੇ ਹੋ,+ ਨਾ ਕਿ ਇਨਸਾਨਾਂ ਲਈ
10 ਜੋ ਵੀ ਕੰਮ ਤੇਰੇ ਹੱਥ ਲੱਗਦਾ ਹੈ, ਉਸ ਨੂੰ ਪੂਰਾ ਜ਼ੋਰ ਲਾ ਕੇ ਕਰ ਕਿਉਂਕਿ ਕਬਰ* ਵਿਚ, ਜਿੱਥੇ ਤੂੰ ਜਾਣਾ ਹੈਂ, ਤੂੰ ਨਾ ਤਾਂ ਕੋਈ ਕੰਮ ਕਰ ਸਕਦਾਂ, ਨਾ ਕੋਈ ਯੋਜਨਾ ਬਣਾ ਸਕਦਾਂ ਅਤੇ ਨਾ ਹੀ ਗਿਆਨ ਤੇ ਬੁੱਧ ਹਾਸਲ ਕਰ ਸਕਦਾਂ।+
6 ਇਸ ਮਾਮਲੇ ਵਿਚ ਜਿਹੜਾ ਇਨਸਾਨ ਕੰਜੂਸੀ ਨਾਲ ਬੀਜਦਾ ਹੈ, ਉਹ ਥੋੜ੍ਹਾ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ, ਉਹ ਬਹੁਤ ਵੱਢੇਗਾ।+