-
ਉਤਪਤ 48:10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
10 ਉਸ ਵੇਲੇ ਬੁਢਾਪੇ ਵਿਚ ਨਜ਼ਰ ਕਮਜ਼ੋਰ ਹੋ ਜਾਣ ਕਰਕੇ ਇਜ਼ਰਾਈਲ ਨੂੰ ਦਿਖਾਈ ਨਹੀਂ ਦਿੰਦਾ ਸੀ। ਇਸ ਲਈ ਯੂਸੁਫ਼ ਉਨ੍ਹਾਂ ਨੂੰ ਇਜ਼ਰਾਈਲ ਕੋਲ ਲੈ ਕੇ ਆਇਆ ਅਤੇ ਉਸ ਨੇ ਉਨ੍ਹਾਂ ਨੂੰ ਚੁੰਮਿਆ ਤੇ ਗਲ਼ੇ ਲਾਇਆ।
-