ਉਪਦੇਸ਼ਕ ਦੀ ਕਿਤਾਬ 2:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਪਰ ਜਦ ਮੈਂ ਆਪਣੇ ਹੱਥਾਂ ਦੇ ਕੰਮਾਂ ਅਤੇ ਉਨ੍ਹਾਂ ਨੂੰ ਸਿਰੇ ਚਾੜ੍ਹਨ ਲਈ ਕੀਤੀ ਆਪਣੀ ਸਖ਼ਤ ਮਿਹਨਤ ਬਾਰੇ ਸੋਚ-ਵਿਚਾਰ ਕੀਤਾ,+ ਤਾਂ ਮੈਂ ਦੇਖਿਆ ਕਿ ਸਭ ਕੁਝ ਵਿਅਰਥ ਹੈ ਅਤੇ ਇਹ ਹਵਾ ਪਿੱਛੇ ਭੱਜਣ ਦੇ ਬਰਾਬਰ ਹੈ।+ ਧਰਤੀ ਉੱਤੇ ਕੋਈ ਵੀ ਕੰਮ ਕਰਨ ਦਾ ਫ਼ਾਇਦਾ ਨਹੀਂ।+ ਮੱਤੀ 16:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਕੀ ਫ਼ਾਇਦਾ ਜੇ ਇਨਸਾਨ ਸਾਰੀ ਦੁਨੀਆਂ ਨੂੰ ਖੱਟ ਲਵੇ, ਪਰ ਆਪਣੀ ਜਾਨ ਗੁਆ ਬੈਠੇ?+ ਜਾਂ ਇਕ ਇਨਸਾਨ ਆਪਣੀ ਜਾਨ ਦੇ ਬਦਲੇ ਕੀ ਦੇ ਸਕਦਾ ਹੈ?+ ਯੂਹੰਨਾ 6:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਉਸ ਭੋਜਨ ਲਈ ਮਿਹਨਤ ਨਾ ਕਰੋ ਜਿਹੜਾ ਖ਼ਰਾਬ ਹੋ ਜਾਂਦਾ ਹੈ, ਸਗੋਂ ਉਸ ਭੋਜਨ ਲਈ ਮਿਹਨਤ ਕਰੋ ਜਿਹੜਾ ਕਦੀ ਖ਼ਰਾਬ ਨਹੀਂ ਹੁੰਦਾ ਤੇ ਹਮੇਸ਼ਾ ਦੀ ਜ਼ਿੰਦਗੀ ਦਿੰਦਾ ਹੈ।+ ਮਨੁੱਖ ਦਾ ਪੁੱਤਰ ਤੁਹਾਨੂੰ ਇਹ ਭੋਜਨ ਦੇਵੇਗਾ; ਕਿਉਂਕਿ ਉਸ ਉੱਤੇ ਪਿਤਾ ਪਰਮੇਸ਼ੁਰ ਨੇ ਆਪਣੀ ਮਨਜ਼ੂਰੀ ਦੀ ਮੁਹਰ ਲਾ ਦਿੱਤੀ ਹੈ।”+
11 ਪਰ ਜਦ ਮੈਂ ਆਪਣੇ ਹੱਥਾਂ ਦੇ ਕੰਮਾਂ ਅਤੇ ਉਨ੍ਹਾਂ ਨੂੰ ਸਿਰੇ ਚਾੜ੍ਹਨ ਲਈ ਕੀਤੀ ਆਪਣੀ ਸਖ਼ਤ ਮਿਹਨਤ ਬਾਰੇ ਸੋਚ-ਵਿਚਾਰ ਕੀਤਾ,+ ਤਾਂ ਮੈਂ ਦੇਖਿਆ ਕਿ ਸਭ ਕੁਝ ਵਿਅਰਥ ਹੈ ਅਤੇ ਇਹ ਹਵਾ ਪਿੱਛੇ ਭੱਜਣ ਦੇ ਬਰਾਬਰ ਹੈ।+ ਧਰਤੀ ਉੱਤੇ ਕੋਈ ਵੀ ਕੰਮ ਕਰਨ ਦਾ ਫ਼ਾਇਦਾ ਨਹੀਂ।+
26 ਕੀ ਫ਼ਾਇਦਾ ਜੇ ਇਨਸਾਨ ਸਾਰੀ ਦੁਨੀਆਂ ਨੂੰ ਖੱਟ ਲਵੇ, ਪਰ ਆਪਣੀ ਜਾਨ ਗੁਆ ਬੈਠੇ?+ ਜਾਂ ਇਕ ਇਨਸਾਨ ਆਪਣੀ ਜਾਨ ਦੇ ਬਦਲੇ ਕੀ ਦੇ ਸਕਦਾ ਹੈ?+
27 ਉਸ ਭੋਜਨ ਲਈ ਮਿਹਨਤ ਨਾ ਕਰੋ ਜਿਹੜਾ ਖ਼ਰਾਬ ਹੋ ਜਾਂਦਾ ਹੈ, ਸਗੋਂ ਉਸ ਭੋਜਨ ਲਈ ਮਿਹਨਤ ਕਰੋ ਜਿਹੜਾ ਕਦੀ ਖ਼ਰਾਬ ਨਹੀਂ ਹੁੰਦਾ ਤੇ ਹਮੇਸ਼ਾ ਦੀ ਜ਼ਿੰਦਗੀ ਦਿੰਦਾ ਹੈ।+ ਮਨੁੱਖ ਦਾ ਪੁੱਤਰ ਤੁਹਾਨੂੰ ਇਹ ਭੋਜਨ ਦੇਵੇਗਾ; ਕਿਉਂਕਿ ਉਸ ਉੱਤੇ ਪਿਤਾ ਪਰਮੇਸ਼ੁਰ ਨੇ ਆਪਣੀ ਮਨਜ਼ੂਰੀ ਦੀ ਮੁਹਰ ਲਾ ਦਿੱਤੀ ਹੈ।”+