ਉਪਦੇਸ਼ਕ ਦੀ ਕਿਤਾਬ 12:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਸੱਚਾ ਪਰਮੇਸ਼ੁਰ ਹਰ ਕੰਮ ਦਾ ਨਿਆਂ ਕਰੇਗਾ ਕਿ ਉਹ ਚੰਗਾ ਹੈ ਜਾਂ ਬੁਰਾ, ਚਾਹੇ ਉਹ ਕੰਮ ਗੁਪਤ ਵਿਚ ਹੀ ਕਿਉਂ ਨਾ ਕੀਤਾ ਗਿਆ ਹੋਵੇ।+ ਰਸੂਲਾਂ ਦੇ ਕੰਮ 17:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਕਿਉਂਕਿ ਉਸ ਨੇ ਇਕ ਦਿਨ ਮਿਥਿਆ ਹੈ ਜਦੋਂ ਉਹ ਇਕ ਆਦਮੀ ਰਾਹੀਂ, ਜਿਸ ਨੂੰ ਉਸ ਨੇ ਚੁਣਿਆ ਹੈ, ਸਾਰੀ ਦੁਨੀਆਂ ਦਾ ਸਹੀ ਨਿਆਂ ਕਰੇਗਾ+ ਅਤੇ ਉਸ ਨੇ ਉਸ ਆਦਮੀ ਨੂੰ ਮਰੇ ਹੋਇਆਂ ਵਿੱਚੋਂ ਜੀਉਂਦਾ ਕਰ ਕੇ ਸਾਰਿਆਂ ਨੂੰ ਇਸ ਗੱਲ ਦੀ ਗਾਰੰਟੀ ਦਿੱਤੀ ਹੈ ਕਿ ਉਹ ਦਿਨ ਜ਼ਰੂਰ ਆਵੇਗਾ।”+ ਰੋਮੀਆਂ 2:5, 6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਪਰ ਤੂੰ ਢੀਠ ਹੈਂ ਅਤੇ ਤੂੰ ਪਛਤਾਵਾ ਨਹੀਂ ਕਰਨਾ ਚਾਹੁੰਦਾ, ਇਸ ਕਰਕੇ ਤੂੰ ਆਪਣੇ ਲਈ ਪਰਮੇਸ਼ੁਰ ਦਾ ਕ੍ਰੋਧ ਜਮ੍ਹਾ ਕਰ ਰਿਹਾ ਹੈਂ ਜੋ ਉਸ ਦੇ ਧਰਮੀ ਨਿਆਂ ਦੇ ਦਿਨ ਤੇਰੇ ਉੱਤੇ ਭੜਕੇਗਾ।+ 6 ਉਹ ਹਰੇਕ ਨੂੰ ਉਸ ਦੇ ਕੰਮਾਂ ਦਾ ਫਲ ਦੇਵੇਗਾ:+
14 ਸੱਚਾ ਪਰਮੇਸ਼ੁਰ ਹਰ ਕੰਮ ਦਾ ਨਿਆਂ ਕਰੇਗਾ ਕਿ ਉਹ ਚੰਗਾ ਹੈ ਜਾਂ ਬੁਰਾ, ਚਾਹੇ ਉਹ ਕੰਮ ਗੁਪਤ ਵਿਚ ਹੀ ਕਿਉਂ ਨਾ ਕੀਤਾ ਗਿਆ ਹੋਵੇ।+
31 ਕਿਉਂਕਿ ਉਸ ਨੇ ਇਕ ਦਿਨ ਮਿਥਿਆ ਹੈ ਜਦੋਂ ਉਹ ਇਕ ਆਦਮੀ ਰਾਹੀਂ, ਜਿਸ ਨੂੰ ਉਸ ਨੇ ਚੁਣਿਆ ਹੈ, ਸਾਰੀ ਦੁਨੀਆਂ ਦਾ ਸਹੀ ਨਿਆਂ ਕਰੇਗਾ+ ਅਤੇ ਉਸ ਨੇ ਉਸ ਆਦਮੀ ਨੂੰ ਮਰੇ ਹੋਇਆਂ ਵਿੱਚੋਂ ਜੀਉਂਦਾ ਕਰ ਕੇ ਸਾਰਿਆਂ ਨੂੰ ਇਸ ਗੱਲ ਦੀ ਗਾਰੰਟੀ ਦਿੱਤੀ ਹੈ ਕਿ ਉਹ ਦਿਨ ਜ਼ਰੂਰ ਆਵੇਗਾ।”+
5 ਪਰ ਤੂੰ ਢੀਠ ਹੈਂ ਅਤੇ ਤੂੰ ਪਛਤਾਵਾ ਨਹੀਂ ਕਰਨਾ ਚਾਹੁੰਦਾ, ਇਸ ਕਰਕੇ ਤੂੰ ਆਪਣੇ ਲਈ ਪਰਮੇਸ਼ੁਰ ਦਾ ਕ੍ਰੋਧ ਜਮ੍ਹਾ ਕਰ ਰਿਹਾ ਹੈਂ ਜੋ ਉਸ ਦੇ ਧਰਮੀ ਨਿਆਂ ਦੇ ਦਿਨ ਤੇਰੇ ਉੱਤੇ ਭੜਕੇਗਾ।+ 6 ਉਹ ਹਰੇਕ ਨੂੰ ਉਸ ਦੇ ਕੰਮਾਂ ਦਾ ਫਲ ਦੇਵੇਗਾ:+