ਯੂਹੰਨਾ 15:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਇਸ ਤੋਂ ਵੱਡਾ ਪਿਆਰ ਹੋਰ ਕੀ ਹੋ ਸਕਦਾ ਹੈ ਕਿ ਕੋਈ ਆਪਣੇ ਦੋਸਤਾਂ ਦੀ ਖ਼ਾਤਰ ਆਪਣੀ ਜਾਨ ਦੇਵੇ।+ ਅਫ਼ਸੀਆਂ 5:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਕਰਦੇ ਰਹੋ,+ ਠੀਕ ਜਿਵੇਂ ਮਸੀਹ ਨੇ ਮੰਡਲੀ ਨਾਲ ਪਿਆਰ ਕੀਤਾ ਅਤੇ ਇਸ ਦੀ ਖ਼ਾਤਰ ਆਪਣੀ ਜਾਨ ਕੁਰਬਾਨ ਕੀਤੀ+ ਪ੍ਰਕਾਸ਼ ਦੀ ਕਿਤਾਬ 12:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਉਨ੍ਹਾਂ ਨੇ ਲੇਲੇ ਦੇ ਖ਼ੂਨ ਨਾਲ+ ਅਤੇ ਆਪਣੇ ਸੰਦੇਸ਼ ਰਾਹੀਂ, ਜਿਸ ਦਾ ਉਨ੍ਹਾਂ ਨੇ ਪ੍ਰਚਾਰ ਕੀਤਾ ਸੀ,+ ਉਸ ਉੱਤੇ ਜਿੱਤ ਹਾਸਲ ਕੀਤੀ+ ਅਤੇ ਉਨ੍ਹਾਂ ਨੇ ਆਪਣੀਆਂ ਜਾਨਾਂ ਦੀ ਪਰਵਾਹ ਨਾ ਕਰਦੇ ਹੋਏ+ ਮੌਤ ਦਾ ਸਾਮ੍ਹਣਾ ਕੀਤਾ।
25 ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਕਰਦੇ ਰਹੋ,+ ਠੀਕ ਜਿਵੇਂ ਮਸੀਹ ਨੇ ਮੰਡਲੀ ਨਾਲ ਪਿਆਰ ਕੀਤਾ ਅਤੇ ਇਸ ਦੀ ਖ਼ਾਤਰ ਆਪਣੀ ਜਾਨ ਕੁਰਬਾਨ ਕੀਤੀ+
11 ਉਨ੍ਹਾਂ ਨੇ ਲੇਲੇ ਦੇ ਖ਼ੂਨ ਨਾਲ+ ਅਤੇ ਆਪਣੇ ਸੰਦੇਸ਼ ਰਾਹੀਂ, ਜਿਸ ਦਾ ਉਨ੍ਹਾਂ ਨੇ ਪ੍ਰਚਾਰ ਕੀਤਾ ਸੀ,+ ਉਸ ਉੱਤੇ ਜਿੱਤ ਹਾਸਲ ਕੀਤੀ+ ਅਤੇ ਉਨ੍ਹਾਂ ਨੇ ਆਪਣੀਆਂ ਜਾਨਾਂ ਦੀ ਪਰਵਾਹ ਨਾ ਕਰਦੇ ਹੋਏ+ ਮੌਤ ਦਾ ਸਾਮ੍ਹਣਾ ਕੀਤਾ।