38 ਮੈਨੂੰ ਪੱਕਾ ਭਰੋਸਾ ਹੈ ਕਿ ਨਾ ਮੌਤ, ਨਾ ਜ਼ਿੰਦਗੀ, ਨਾ ਦੂਤ, ਨਾ ਸਰਕਾਰਾਂ, ਨਾ ਹੁਣ ਦੀਆਂ ਚੀਜ਼ਾਂ, ਨਾ ਆਉਣ ਵਾਲੀਆਂ ਚੀਜ਼ਾਂ, ਨਾ ਤਾਕਤਾਂ,+ 39 ਨਾ ਉਚਾਈ, ਨਾ ਡੂੰਘਾਈ, ਨਾ ਕੋਈ ਹੋਰ ਸ੍ਰਿਸ਼ਟੀ ਪਰਮੇਸ਼ੁਰ ਨੂੰ ਸਾਡੇ ਨਾਲ ਪਿਆਰ ਕਰਨ ਤੋਂ ਰੋਕ ਸਕਦੀ ਹੈ ਜੋ ਪਿਆਰ ਉਹ ਸਾਡੇ ਪ੍ਰਭੂ ਯਿਸੂ ਮਸੀਹ ਰਾਹੀਂ ਕਰਦਾ ਹੈ।