ਸ੍ਰੇਸ਼ਟ ਗੀਤ 4:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 “ਹੇ ਮੇਰੀ ਜਾਨ, ਤੂੰ ਕਿੰਨੀ ਹਸੀਨ ਹੈਂ! ਤੂੰ ਬਹੁਤ ਖ਼ੂਬਸੂਰਤ ਹੈਂ। ਘੁੰਡ ਵਿਚ ਤੇਰੀਆਂ ਅੱਖਾਂ ਘੁੱਗੀ ਦੀਆਂ ਅੱਖਾਂ ਵਰਗੀਆਂ ਹਨ। ਤੇਰੇ ਵਾਲ਼ ਗਿਲਆਦ ਦੇ ਪਹਾੜਾਂ ਤੋਂ ਉੱਤਰ ਰਹੀਆਂਬੱਕਰੀਆਂ ਦੇ ਇੱਜੜ ਵਰਗੇ ਹਨ।+
4 “ਹੇ ਮੇਰੀ ਜਾਨ, ਤੂੰ ਕਿੰਨੀ ਹਸੀਨ ਹੈਂ! ਤੂੰ ਬਹੁਤ ਖ਼ੂਬਸੂਰਤ ਹੈਂ। ਘੁੰਡ ਵਿਚ ਤੇਰੀਆਂ ਅੱਖਾਂ ਘੁੱਗੀ ਦੀਆਂ ਅੱਖਾਂ ਵਰਗੀਆਂ ਹਨ। ਤੇਰੇ ਵਾਲ਼ ਗਿਲਆਦ ਦੇ ਪਹਾੜਾਂ ਤੋਂ ਉੱਤਰ ਰਹੀਆਂਬੱਕਰੀਆਂ ਦੇ ਇੱਜੜ ਵਰਗੇ ਹਨ।+