ਬਿਵਸਥਾ ਸਾਰ 28:48 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 48 ਯਹੋਵਾਹ ਤੁਹਾਡੇ ਦੁਸ਼ਮਣਾਂ ਤੋਂ ਤੁਹਾਡੇ ਉੱਤੇ ਹਮਲਾ ਕਰਾਵੇਗਾ ਅਤੇ ਤੁਸੀਂ ਉਨ੍ਹਾਂ ਦੀ ਗ਼ੁਲਾਮੀ ਕਰੋਗੇ।+ ਤੁਸੀਂ ਭੁੱਖੇ-ਪਿਆਸੇ ਰਹੋਗੇ+ ਅਤੇ ਫਟੇ-ਪੁਰਾਣੇ ਕੱਪੜੇ ਪਾਓਗੇ ਅਤੇ ਤੁਹਾਨੂੰ ਹਰ ਚੀਜ਼ ਦੀ ਥੁੜ੍ਹ ਹੋਵੇਗੀ। ਉਹ ਤਦ ਤਕ ਤੁਹਾਡੀਆਂ ਧੌਣਾਂ ʼਤੇ ਲੋਹੇ ਦਾ ਜੂਲਾ ਰੱਖਣਗੇ ਜਦ ਤਕ ਉਹ ਤੁਹਾਨੂੰ ਨਾਸ਼ ਨਹੀਂ ਕਰ ਦਿੰਦੇ। ਆਮੋਸ 8:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ‘ਦੇਖੋ! ਉਹ ਦਿਨ ਆ ਰਹੇ ਹਨ,’ ਸਾਰੇ ਜਹਾਨ ਦਾ ਮਾਲਕ ਯਹੋਵਾਹ ਐਲਾਨ ਕਰਦਾ ਹੈ,‘ਜਦੋਂ ਮੈਂ ਦੇਸ਼ ਵਿਚ ਕਾਲ਼ ਪਾਵਾਂਗਾ,ਇਹ ਰੋਟੀ ਅਤੇ ਪਾਣੀ ਦਾ ਨਹੀਂ,ਸਗੋਂ ਯਹੋਵਾਹ ਦੇ ਬਚਨ ਸੁਣਨ ਦਾ ਹੋਵੇਗਾ।+
48 ਯਹੋਵਾਹ ਤੁਹਾਡੇ ਦੁਸ਼ਮਣਾਂ ਤੋਂ ਤੁਹਾਡੇ ਉੱਤੇ ਹਮਲਾ ਕਰਾਵੇਗਾ ਅਤੇ ਤੁਸੀਂ ਉਨ੍ਹਾਂ ਦੀ ਗ਼ੁਲਾਮੀ ਕਰੋਗੇ।+ ਤੁਸੀਂ ਭੁੱਖੇ-ਪਿਆਸੇ ਰਹੋਗੇ+ ਅਤੇ ਫਟੇ-ਪੁਰਾਣੇ ਕੱਪੜੇ ਪਾਓਗੇ ਅਤੇ ਤੁਹਾਨੂੰ ਹਰ ਚੀਜ਼ ਦੀ ਥੁੜ੍ਹ ਹੋਵੇਗੀ। ਉਹ ਤਦ ਤਕ ਤੁਹਾਡੀਆਂ ਧੌਣਾਂ ʼਤੇ ਲੋਹੇ ਦਾ ਜੂਲਾ ਰੱਖਣਗੇ ਜਦ ਤਕ ਉਹ ਤੁਹਾਨੂੰ ਨਾਸ਼ ਨਹੀਂ ਕਰ ਦਿੰਦੇ।
11 ‘ਦੇਖੋ! ਉਹ ਦਿਨ ਆ ਰਹੇ ਹਨ,’ ਸਾਰੇ ਜਹਾਨ ਦਾ ਮਾਲਕ ਯਹੋਵਾਹ ਐਲਾਨ ਕਰਦਾ ਹੈ,‘ਜਦੋਂ ਮੈਂ ਦੇਸ਼ ਵਿਚ ਕਾਲ਼ ਪਾਵਾਂਗਾ,ਇਹ ਰੋਟੀ ਅਤੇ ਪਾਣੀ ਦਾ ਨਹੀਂ,ਸਗੋਂ ਯਹੋਵਾਹ ਦੇ ਬਚਨ ਸੁਣਨ ਦਾ ਹੋਵੇਗਾ।+