ਮੱਤੀ 11:28, 29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਹੇ ਥੱਕੇ ਅਤੇ ਭਾਰ ਹੇਠ ਦੱਬੇ ਹੋਏ ਲੋਕੋ, ਮੇਰੇ ਕੋਲ ਆਓ, ਮੈਂ ਤੁਹਾਨੂੰ ਤਰੋ-ਤਾਜ਼ਾ ਕਰਾਂਗਾ। 29 ਮੇਰਾ ਜੂਲਾ ਆਪਣੇ ਮੋਢਿਆਂ ਉੱਤੇ ਰੱਖ ਲਓ ਅਤੇ ਮੇਰੇ ਤੋਂ ਸਿੱਖੋ ਕਿਉਂਕਿ ਮੈਂ ਸੁਭਾਅ ਦਾ ਨਰਮ ਅਤੇ ਮਨ ਦਾ ਹਲੀਮ ਹਾਂ+ ਅਤੇ ਤੁਹਾਨੂੰ ਤਾਜ਼ਗੀ ਮਿਲੇਗੀ। ਇਬਰਾਨੀਆਂ 2:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਇਸ ਕਰਕੇ ਉਸ ਲਈ ਜ਼ਰੂਰੀ ਸੀ ਕਿ ਉਹ ਹਰ ਪੱਖੋਂ ਆਪਣੇ “ਭਰਾਵਾਂ” ਵਰਗਾ ਬਣੇ+ ਤਾਂਕਿ ਉਹ ਪਰਮੇਸ਼ੁਰ ਦੀ ਸੇਵਾ ਕਰਨ ਲਈ ਦਇਆਵਾਨ ਅਤੇ ਵਫ਼ਾਦਾਰ ਮਹਾਂ ਪੁਜਾਰੀ ਬਣੇ ਅਤੇ ਲੋਕਾਂ ਦੇ ਪਾਪਾਂ ਲਈ ਬਲ਼ੀ ਚੜ੍ਹਾਵੇ+ ਤਾਂਕਿ ਪਰਮੇਸ਼ੁਰ ਨਾਲ ਉਨ੍ਹਾਂ ਦੀ ਸੁਲ੍ਹਾ ਹੋ ਸਕੇ।+
28 ਹੇ ਥੱਕੇ ਅਤੇ ਭਾਰ ਹੇਠ ਦੱਬੇ ਹੋਏ ਲੋਕੋ, ਮੇਰੇ ਕੋਲ ਆਓ, ਮੈਂ ਤੁਹਾਨੂੰ ਤਰੋ-ਤਾਜ਼ਾ ਕਰਾਂਗਾ। 29 ਮੇਰਾ ਜੂਲਾ ਆਪਣੇ ਮੋਢਿਆਂ ਉੱਤੇ ਰੱਖ ਲਓ ਅਤੇ ਮੇਰੇ ਤੋਂ ਸਿੱਖੋ ਕਿਉਂਕਿ ਮੈਂ ਸੁਭਾਅ ਦਾ ਨਰਮ ਅਤੇ ਮਨ ਦਾ ਹਲੀਮ ਹਾਂ+ ਅਤੇ ਤੁਹਾਨੂੰ ਤਾਜ਼ਗੀ ਮਿਲੇਗੀ।
17 ਇਸ ਕਰਕੇ ਉਸ ਲਈ ਜ਼ਰੂਰੀ ਸੀ ਕਿ ਉਹ ਹਰ ਪੱਖੋਂ ਆਪਣੇ “ਭਰਾਵਾਂ” ਵਰਗਾ ਬਣੇ+ ਤਾਂਕਿ ਉਹ ਪਰਮੇਸ਼ੁਰ ਦੀ ਸੇਵਾ ਕਰਨ ਲਈ ਦਇਆਵਾਨ ਅਤੇ ਵਫ਼ਾਦਾਰ ਮਹਾਂ ਪੁਜਾਰੀ ਬਣੇ ਅਤੇ ਲੋਕਾਂ ਦੇ ਪਾਪਾਂ ਲਈ ਬਲ਼ੀ ਚੜ੍ਹਾਵੇ+ ਤਾਂਕਿ ਪਰਮੇਸ਼ੁਰ ਨਾਲ ਉਨ੍ਹਾਂ ਦੀ ਸੁਲ੍ਹਾ ਹੋ ਸਕੇ।+