ਉਸ ਨੇ ਮੈਨੂੰ ਭੇਜਿਆ ਹੈ ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ,
ਕੈਦੀਆਂ ਨੂੰ ਆਜ਼ਾਦੀ ਦੀ ਖ਼ਬਰ ਸੁਣਾਵਾਂ
ਅਤੇ ਬੰਦੀਆਂ ਦੀਆਂ ਅੱਖਾਂ ਪੂਰੀ ਤਰ੍ਹਾਂ ਖੋਲ੍ਹ ਦਿਆਂ,+
-
1 ਪਤਰਸ 2:9
ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਪਰ ਤੁਸੀਂ “ਚੁਣੇ ਹੋਏ ਲੋਕ, ਰਾਜ ਕਰਨ ਵਾਲੇ ਪੁਜਾਰੀਆਂ ਦੀ ਮੰਡਲੀ, ਪਵਿੱਤਰ ਕੌਮ+ ਅਤੇ ਪਰਮੇਸ਼ੁਰ ਦੇ ਖ਼ਾਸ ਲੋਕ ਹੋ+ ਤਾਂਕਿ ਤੁਸੀਂ ਹਰ ਪਾਸੇ ਉਸ ਦੇ ਗੁਣਾਂ ਦਾ ਐਲਾਨ ਕਰੋ”+ ਜਿਹੜਾ ਤੁਹਾਨੂੰ ਹਨੇਰੇ ਵਿੱਚੋਂ ਕੱਢ ਕੇ ਆਪਣੇ ਸ਼ਾਨਦਾਰ ਚਾਨਣ ਵਿਚ ਲਿਆਇਆ ਹੈ।+