ਯਸਾਯਾਹ 56:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਉਸ ਦੇ ਪਹਿਰੇਦਾਰ ਅੰਨ੍ਹੇ ਹਨ,+ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਧਿਆਨ ਨਹੀਂ ਦਿੱਤਾ।+ ਉਹ ਸਾਰੇ ਗੁੰਗੇ ਕੁੱਤੇ ਹਨ ਜੋ ਭੌਂਕ ਨਹੀਂ ਸਕਦੇ।+ ਉਹ ਹੱਫਦੇ ਰਹਿੰਦੇ ਤੇ ਪਏ ਰਹਿੰਦੇ ਹਨ; ਉਨ੍ਹਾਂ ਨੂੰ ਬੱਸ ਸੌਣਾ ਪਸੰਦ ਹੈ। ਯਿਰਮਿਯਾਹ 4:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 “ਮੇਰੇ ਲੋਕ ਮੂਰਖ ਹਨ;+ਉਹ ਮੇਰੇ ਵੱਲ ਧਿਆਨ ਨਹੀਂ ਦਿੰਦੇ। ਉਹ ਬੇਵਕੂਫ਼ ਪੁੱਤਰ ਹਨ ਜਿਨ੍ਹਾਂ ਨੂੰ ਕੋਈ ਸਮਝ ਨਹੀਂ। ਉਹ ਬੁਰੇ ਕੰਮ ਕਰਨ ਨੂੰ ਤਾਂ ਹੁਸ਼ਿਆਰ* ਹਨ,ਪਰ ਨੇਕ ਕੰਮ ਕਰਨੇ ਨਹੀਂ ਜਾਣਦੇ।” ਹਿਜ਼ਕੀਏਲ 12:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 “ਹੇ ਮਨੁੱਖ ਦੇ ਪੁੱਤਰ, ਤੂੰ ਬਾਗ਼ੀ ਘਰਾਣੇ ਦੇ ਲੋਕਾਂ ਵਿਚਕਾਰ ਰਹਿੰਦਾ ਹੈਂ। ਉਨ੍ਹਾਂ ਦੀਆਂ ਅੱਖਾਂ ਤਾਂ ਹਨ, ਪਰ ਉਹ ਦੇਖਦੇ ਨਹੀਂ ਅਤੇ ਉਨ੍ਹਾਂ ਦੇ ਕੰਨ ਤਾਂ ਹਨ, ਪਰ ਉਹ ਸੁਣਦੇ ਨਹੀਂ+ ਕਿਉਂਕਿ ਉਹ ਬਾਗ਼ੀ ਘਰਾਣੇ ਦੇ ਲੋਕ ਹਨ।+
10 ਉਸ ਦੇ ਪਹਿਰੇਦਾਰ ਅੰਨ੍ਹੇ ਹਨ,+ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਧਿਆਨ ਨਹੀਂ ਦਿੱਤਾ।+ ਉਹ ਸਾਰੇ ਗੁੰਗੇ ਕੁੱਤੇ ਹਨ ਜੋ ਭੌਂਕ ਨਹੀਂ ਸਕਦੇ।+ ਉਹ ਹੱਫਦੇ ਰਹਿੰਦੇ ਤੇ ਪਏ ਰਹਿੰਦੇ ਹਨ; ਉਨ੍ਹਾਂ ਨੂੰ ਬੱਸ ਸੌਣਾ ਪਸੰਦ ਹੈ।
22 “ਮੇਰੇ ਲੋਕ ਮੂਰਖ ਹਨ;+ਉਹ ਮੇਰੇ ਵੱਲ ਧਿਆਨ ਨਹੀਂ ਦਿੰਦੇ। ਉਹ ਬੇਵਕੂਫ਼ ਪੁੱਤਰ ਹਨ ਜਿਨ੍ਹਾਂ ਨੂੰ ਕੋਈ ਸਮਝ ਨਹੀਂ। ਉਹ ਬੁਰੇ ਕੰਮ ਕਰਨ ਨੂੰ ਤਾਂ ਹੁਸ਼ਿਆਰ* ਹਨ,ਪਰ ਨੇਕ ਕੰਮ ਕਰਨੇ ਨਹੀਂ ਜਾਣਦੇ।”
2 “ਹੇ ਮਨੁੱਖ ਦੇ ਪੁੱਤਰ, ਤੂੰ ਬਾਗ਼ੀ ਘਰਾਣੇ ਦੇ ਲੋਕਾਂ ਵਿਚਕਾਰ ਰਹਿੰਦਾ ਹੈਂ। ਉਨ੍ਹਾਂ ਦੀਆਂ ਅੱਖਾਂ ਤਾਂ ਹਨ, ਪਰ ਉਹ ਦੇਖਦੇ ਨਹੀਂ ਅਤੇ ਉਨ੍ਹਾਂ ਦੇ ਕੰਨ ਤਾਂ ਹਨ, ਪਰ ਉਹ ਸੁਣਦੇ ਨਹੀਂ+ ਕਿਉਂਕਿ ਉਹ ਬਾਗ਼ੀ ਘਰਾਣੇ ਦੇ ਲੋਕ ਹਨ।+