ਜ਼ਬੂਰ 115:4, 5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਉਨ੍ਹਾਂ ਦੇ ਬੁੱਤ ਬੱਸ ਸੋਨਾ-ਚਾਂਦੀ ਹੀ ਹਨਜੋ ਇਨਸਾਨ ਦੇ ਹੱਥਾਂ ਦੀ ਕਾਰੀਗਰੀ ਹੈ।+ 5 ਉਨ੍ਹਾਂ ਦੇ ਮੂੰਹ ਤਾਂ ਹਨ, ਪਰ ਉਹ ਬੋਲ ਨਹੀਂ ਸਕਦੇ;+ਅੱਖਾਂ ਤਾਂ ਹਨ, ਪਰ ਉਹ ਦੇਖ ਨਹੀਂ ਸਕਦੇ;
4 ਉਨ੍ਹਾਂ ਦੇ ਬੁੱਤ ਬੱਸ ਸੋਨਾ-ਚਾਂਦੀ ਹੀ ਹਨਜੋ ਇਨਸਾਨ ਦੇ ਹੱਥਾਂ ਦੀ ਕਾਰੀਗਰੀ ਹੈ।+ 5 ਉਨ੍ਹਾਂ ਦੇ ਮੂੰਹ ਤਾਂ ਹਨ, ਪਰ ਉਹ ਬੋਲ ਨਹੀਂ ਸਕਦੇ;+ਅੱਖਾਂ ਤਾਂ ਹਨ, ਪਰ ਉਹ ਦੇਖ ਨਹੀਂ ਸਕਦੇ;