-
1 ਸਮੂਏਲ 5:7ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
7 ਜਦੋਂ ਅਸ਼ਦੋਦ ਦੇ ਆਦਮੀਆਂ ਨੇ ਇਹ ਸਭ ਹੁੰਦਾ ਦੇਖਿਆ, ਤਾਂ ਉਨ੍ਹਾਂ ਨੇ ਕਿਹਾ: “ਆਓ ਅਸੀਂ ਇਜ਼ਰਾਈਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਆਪਣੇ ਕੋਲ ਨਾ ਰਹਿਣ ਦੇਈਏ ਕਿਉਂਕਿ ਉਸ ਦੇ ਹੱਥੋਂ ਸਾਡਾ ਅਤੇ ਸਾਡੇ ਦੇਵਤੇ ਦਾਗੋਨ ਦਾ ਬਹੁਤ ਬੁਰਾ ਹਾਲ ਹੋਇਆ ਹੈ।”
-