ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੇਵੀਆਂ 26:31
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 31 ਮੈਂ ਤੇਰੇ ਸ਼ਹਿਰਾਂ ਨੂੰ ਤਲਵਾਰ ਨਾਲ ਉਜਾੜ ਦਿਆਂਗਾ+ ਅਤੇ ਭਗਤੀ ਦੀਆਂ ਥਾਵਾਂ ਨੂੰ ਨਾਸ਼ ਕਰ ਦਿਆਂਗਾ। ਮੈਨੂੰ ਤੇਰੀਆਂ ਬਲ਼ੀਆਂ ਦੀ ਖ਼ੁਸ਼ਬੂ ਤੋਂ ਕੋਈ ਖ਼ੁਸ਼ੀ ਨਹੀਂ ਹੋਵੇਗੀ।

  • ਲੇਵੀਆਂ 26:33
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 33 ਮੈਂ ਤੈਨੂੰ ਕੌਮਾਂ ਵਿਚ ਖਿੰਡਾ ਦਿਆਂਗਾ+ ਅਤੇ ਤਲਵਾਰ ਤੇਰਾ ਪਿੱਛਾ ਕਰੇਗੀ;+ ਤੇਰਾ ਦੇਸ਼ ਉਜਾੜ ਦਿੱਤਾ ਜਾਵੇਗਾ+ ਅਤੇ ਤੇਰੇ ਸ਼ਹਿਰ ਤਬਾਹ ਹੋ ਜਾਣਗੇ।

  • ਨਹਮਯਾਹ 2:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਫਿਰ ਮੈਂ ਰਾਜੇ ਨੂੰ ਕਿਹਾ: “ਰਾਜਾ ਯੁਗੋ-ਯੁਗ ਜੀਵੇ! ਮੈਂ ਉਦਾਸ ਕਿਉਂ ਨਾ ਹੋਵਾਂ ਜਦ ਉਹ ਸ਼ਹਿਰ, ਹਾਂ, ਉਹ ਜਗ੍ਹਾ ਜਿੱਥੇ ਮੇਰੇ ਪਿਉ-ਦਾਦਿਆਂ ਨੂੰ ਦਫ਼ਨਾਇਆ ਗਿਆ ਹੈ, ਉਜਾੜ ਪਈ ਹੈ ਅਤੇ ਉਸ ਸ਼ਹਿਰ ਦੇ ਦਰਵਾਜ਼ੇ ਅੱਗ ਨਾਲ ਸੜ ਕੇ ਸੁਆਹ ਹੋ ਗਏ ਹਨ?”+

  • ਜ਼ਬੂਰ 79:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 79 ਹੇ ਪਰਮੇਸ਼ੁਰ, ਕੌਮਾਂ ਨੇ ਤੇਰੀ ਵਿਰਾਸਤ+ ʼਤੇ ਹਮਲਾ ਕੀਤਾ ਹੈ;

      ਉਨ੍ਹਾਂ ਨੇ ਤੇਰੇ ਪਵਿੱਤਰ ਮੰਦਰ ਨੂੰ ਭ੍ਰਿਸ਼ਟ ਕਰ ਦਿੱਤਾ ਹੈ;+

      ਉਨ੍ਹਾਂ ਨੇ ਯਰੂਸ਼ਲਮ ਨੂੰ ਮਲਬੇ ਦਾ ਢੇਰ ਬਣਾ ਦਿੱਤਾ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ