ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਸਮੂਏਲ 17:46
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 46 ਅੱਜ ਹੀ ਯਹੋਵਾਹ ਤੈਨੂੰ ਮੇਰੇ ਹੱਥ ਵਿਚ ਦੇ ਦੇਵੇਗਾ+ ਅਤੇ ਮੈਂ ਤੈਨੂੰ ਮਾਰ ਸੁੱਟਾਂਗਾ ਤੇ ਤੇਰਾ ਸਿਰ ਵੱਢ ਦਿਆਂਗਾ; ਅਤੇ ਇਸੇ ਦਿਨ ਮੈਂ ਫਲਿਸਤੀ ਫ਼ੌਜੀਆਂ ਦੀਆਂ ਲਾਸ਼ਾਂ ਆਕਾਸ਼ ਦੇ ਪੰਛੀਆਂ ਤੇ ਧਰਤੀ ਦੇ ਜੰਗਲੀ ਜਾਨਵਰਾਂ ਨੂੰ ਦੇ ਦਿਆਂਗਾ; ਅਤੇ ਸਾਰੀ ਧਰਤੀ ਦੇ ਲੋਕ ਜਾਣਨਗੇ ਕਿ ਇਜ਼ਰਾਈਲ ਦਾ ਪਰਮੇਸ਼ੁਰ ਹੀ ਸੱਚਾ ਪਰਮੇਸ਼ੁਰ ਹੈ।+

  • ਜ਼ਬੂਰ 102:15, 16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਕੌਮਾਂ ਯਹੋਵਾਹ ਦੇ ਨਾਂ ਤੋਂ ਡਰਨਗੀਆਂ

      ਅਤੇ ਧਰਤੀ ਦੇ ਸਾਰੇ ਰਾਜੇ ਤੇਰੀ ਮਹਿਮਾ ਤੋਂ ਡਰਨਗੇ।+

      16 ਯਹੋਵਾਹ ਸੀਓਨ ਨੂੰ ਦੁਬਾਰਾ ਉਸਾਰੇਗਾ;+

      ਉਹ ਆਪਣੀ ਮਹਿਮਾ ਵਿਚ ਪ੍ਰਗਟ ਹੋਵੇਗਾ।+

  • ਯਸਾਯਾਹ 37:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਪਰ ਹੁਣ ਹੇ ਯਹੋਵਾਹ ਸਾਡੇ ਪਰਮੇਸ਼ੁਰ, ਸਾਨੂੰ ਉਸ ਦੇ ਹੱਥੋਂ ਬਚਾ ਲੈ ਤਾਂਕਿ ਧਰਤੀ ਦੇ ਸਾਰੇ ਰਾਜ ਜਾਣ ਲੈਣ ਕਿ ਹੇ ਯਹੋਵਾਹ, ਸਿਰਫ਼ ਤੂੰ ਹੀ ਪਰਮੇਸ਼ੁਰ ਹੈਂ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ