ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 29:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਤੁਸੀਂ ਗੱਲਾਂ ਨੂੰ ਕਿੰਨਾ ਤੋੜਦੇ-ਮਰੋੜਦੇ ਹੋ!*

      ਕੀ ਘੁਮਿਆਰ ਨੂੰ ਮਿੱਟੀ ਵਰਗਾ ਸਮਝਿਆ ਜਾਣਾ ਚਾਹੀਦਾ?+

      ਕੀ ਬਣਾਈ ਗਈ ਚੀਜ਼ ਨੂੰ ਆਪਣੇ ਬਣਾਉਣ ਵਾਲੇ ਬਾਰੇ ਕਹਿਣਾ ਚਾਹੀਦਾ:

      “ਉਸ ਨੇ ਮੈਨੂੰ ਨਹੀਂ ਬਣਾਇਆ”?+

      ਕੀ ਰਚੀ ਗਈ ਚੀਜ਼ ਨੂੰ ਆਪਣੇ ਰਚਣ ਵਾਲੇ ਬਾਰੇ ਕਹਿਣਾ ਚਾਹੀਦਾ:

      “ਉਸ ਨੂੰ ਕੋਈ ਸਮਝ ਨਹੀਂ”?+

  • ਯਿਰਮਿਯਾਹ 18:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 “‘ਹੇ ਇਜ਼ਰਾਈਲ ਦੇ ਘਰਾਣੇ, ਇਸ ਘੁਮਿਆਰ ਨੇ ਮਿੱਟੀ ਨਾਲ ਜੋ ਕੀਤਾ, ਕੀ ਮੈਂ ਵੀ ਤੁਹਾਡੇ ਨਾਲ ਉਸੇ ਤਰ੍ਹਾਂ ਨਹੀਂ ਕਰ ਸਕਦਾ?’ ਯਹੋਵਾਹ ਕਹਿੰਦਾ ਹੈ। ‘ਹੇ ਇਜ਼ਰਾਈਲ ਦੇ ਘਰਾਣੇ, ਦੇਖ, ਜਿਵੇਂ ਘੁਮਿਆਰ ਦੇ ਹੱਥ ਵਿਚ ਮਿੱਟੀ ਹੁੰਦੀ ਹੈ, ਤਿਵੇਂ ਤੁਸੀਂ ਮੇਰੇ ਹੱਥ ਵਿਚ ਹੋ।+

  • ਰੋਮੀਆਂ 9:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਪਰ ਹੇ ਮਾਮੂਲੀ ਬੰਦਿਆ, ਤੂੰ ਕੌਣ ਹੁੰਦਾ ਪਰਮੇਸ਼ੁਰ ਤੋਂ ਪੁੱਛਣ ਵਾਲਾ?+ ਕੀ ਕੋਈ ਚੀਜ਼ ਆਪਣੇ ਬਣਾਉਣ ਵਾਲੇ ਨੂੰ ਕਹੇਗੀ, “ਤੂੰ ਮੈਨੂੰ ਇਸ ਤਰ੍ਹਾਂ ਦਾ ਕਿਉਂ ਬਣਾਇਆ?”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ