ਉਤਪਤ 1:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 1 ਸ਼ੁਰੂ ਵਿਚ ਪਰਮੇਸ਼ੁਰ ਨੇ ਆਕਾਸ਼* ਅਤੇ ਧਰਤੀ ਨੂੰ ਬਣਾਇਆ।+ ਯਸਾਯਾਹ 40:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਕੀ ਤੂੰ ਨਹੀਂ ਜਾਣਦਾ? ਕੀ ਤੂੰ ਨਹੀਂ ਸੁਣਿਆ? ਯਹੋਵਾਹ, ਧਰਤੀ ਦੇ ਬੰਨਿਆਂ ਦਾ ਬਣਾਉਣ ਵਾਲਾ, ਯੁਗਾਂ-ਯੁਗਾਂ ਦਾ ਪਰਮੇਸ਼ੁਰ ਹੈ।+ ਉਹ ਨਾ ਕਦੇ ਥੱਕਦਾ ਤੇ ਨਾ ਕਦੇ ਹੰਭਦਾ ਹੈ।+ ਉਸ ਦੀ ਸਮਝ ਨੂੰ ਕੋਈ ਨਹੀਂ ਜਾਣ ਸਕਦਾ।*+
28 ਕੀ ਤੂੰ ਨਹੀਂ ਜਾਣਦਾ? ਕੀ ਤੂੰ ਨਹੀਂ ਸੁਣਿਆ? ਯਹੋਵਾਹ, ਧਰਤੀ ਦੇ ਬੰਨਿਆਂ ਦਾ ਬਣਾਉਣ ਵਾਲਾ, ਯੁਗਾਂ-ਯੁਗਾਂ ਦਾ ਪਰਮੇਸ਼ੁਰ ਹੈ।+ ਉਹ ਨਾ ਕਦੇ ਥੱਕਦਾ ਤੇ ਨਾ ਕਦੇ ਹੰਭਦਾ ਹੈ।+ ਉਸ ਦੀ ਸਮਝ ਨੂੰ ਕੋਈ ਨਹੀਂ ਜਾਣ ਸਕਦਾ।*+