ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 32:35
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 35 ਬਦਲਾ ਲੈਣਾ ਅਤੇ ਸਜ਼ਾ ਦੇਣਾ ਮੇਰਾ ਕੰਮ ਹੈ,+

      ਮਿਥੇ ਸਮੇਂ ਤੇ ਉਨ੍ਹਾਂ ਦਾ ਪੈਰ ਤਿਲਕੇਗਾ+

      ਕਿਉਂਕਿ ਉਨ੍ਹਾਂ ਦੀ ਤਬਾਹੀ ਦਾ ਦਿਨ ਨੇੜੇ ਆ ਗਿਆ ਹੈ,

      ਅਤੇ ਉਨ੍ਹਾਂ ਨਾਲ ਜੋ ਕੁਝ ਹੋਣ ਵਾਲਾ ਹੈ, ਉਹ ਛੇਤੀ ਹੋਵੇਗਾ।’

  • ਬਿਵਸਥਾ ਸਾਰ 32:41
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 41 ਜਦ ਮੈਂ ਆਪਣੀ ਚਮਕਦੀ ਤਲਵਾਰ ਤਿੱਖੀ ਕਰਾਂਗਾ

      ਅਤੇ ਸਜ਼ਾ ਦੇਣ ਲਈ ਆਪਣਾ ਹੱਥ ਚੁੱਕਾਂਗਾ,+

      ਤਦ ਮੈਂ ਆਪਣੇ ਵਿਰੋਧੀਆਂ ਤੋਂ ਬਦਲਾ ਲਵਾਂਗਾ+

      ਅਤੇ ਜਿਹੜੇ ਮੇਰੇ ਨਾਲ ਨਫ਼ਰਤ ਕਰਦੇ ਹਨ, ਉਨ੍ਹਾਂ ਨੂੰ ਸਜ਼ਾ ਦਿਆਂਗਾ।

  • ਜ਼ਬੂਰ 94:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 94 ਹੇ ਬਦਲਾ ਲੈਣ ਵਾਲੇ ਪਰਮੇਸ਼ੁਰ ਯਹੋਵਾਹ,+

      ਹੇ ਬਦਲਾ ਲੈਣ ਵਾਲੇ ਪਰਮੇਸ਼ੁਰ, ਆਪਣਾ ਜਲਾਲ ਦਿਖਾ!

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ