ਯਸਾਯਾਹ 52:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 52 ਜਾਗ! ਹੇ ਸੀਓਨ, ਜਾਗ!+ ਤਾਕਤ ਨੂੰ ਪਹਿਨ ਲੈ!+ ਹੇ ਪਵਿੱਤਰ ਸ਼ਹਿਰ ਯਰੂਸ਼ਲਮ, ਆਪਣੇ ਸੋਹਣੇ ਕੱਪੜੇ ਪਾ ਲੈ!+ ਕਿਉਂਕਿ ਅੱਗੇ ਤੋਂ ਕੋਈ ਵੀ ਬੇਸੁੰਨਤਾ ਅਤੇ ਅਸ਼ੁੱਧ ਤੇਰੇ ਅੰਦਰ ਨਹੀਂ ਵੜੇਗਾ।+
52 ਜਾਗ! ਹੇ ਸੀਓਨ, ਜਾਗ!+ ਤਾਕਤ ਨੂੰ ਪਹਿਨ ਲੈ!+ ਹੇ ਪਵਿੱਤਰ ਸ਼ਹਿਰ ਯਰੂਸ਼ਲਮ, ਆਪਣੇ ਸੋਹਣੇ ਕੱਪੜੇ ਪਾ ਲੈ!+ ਕਿਉਂਕਿ ਅੱਗੇ ਤੋਂ ਕੋਈ ਵੀ ਬੇਸੁੰਨਤਾ ਅਤੇ ਅਸ਼ੁੱਧ ਤੇਰੇ ਅੰਦਰ ਨਹੀਂ ਵੜੇਗਾ।+