ਯਸਾਯਾਹ 42:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਦੇਖੋ, ਪਹਿਲੀਆਂ ਗੱਲਾਂ ਬੀਤ ਚੁੱਕੀਆਂ ਹਨ;ਹੁਣ ਮੈਂ ਨਵੀਆਂ ਗੱਲਾਂ ਦਾ ਐਲਾਨ ਕਰਦਾ ਹਾਂ। ਉਨ੍ਹਾਂ ਦੇ ਹੋਣ ਤੋਂ ਪਹਿਲਾਂ ਹੀ ਮੈਂ ਉਨ੍ਹਾਂ ਬਾਰੇ ਤੁਹਾਨੂੰ ਦੱਸਦਾ ਹਾਂ।”+ ਯਸਾਯਾਹ 65:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਦੇਖੋ! ਮੈਂ ਨਵਾਂ ਆਕਾਸ਼ ਅਤੇ ਨਵੀਂ ਧਰਤੀ ਸਿਰਜ ਰਿਹਾ ਹਾਂ;+ਪਹਿਲੀਆਂ ਗੱਲਾਂ ਮਨ ਵਿਚ ਨਹੀਂ ਆਉਣਗੀਆਂ,*ਨਾ ਹੀ ਉਹ ਦਿਲ ਵਿਚ ਆਉਣਗੀਆਂ।+
9 ਦੇਖੋ, ਪਹਿਲੀਆਂ ਗੱਲਾਂ ਬੀਤ ਚੁੱਕੀਆਂ ਹਨ;ਹੁਣ ਮੈਂ ਨਵੀਆਂ ਗੱਲਾਂ ਦਾ ਐਲਾਨ ਕਰਦਾ ਹਾਂ। ਉਨ੍ਹਾਂ ਦੇ ਹੋਣ ਤੋਂ ਪਹਿਲਾਂ ਹੀ ਮੈਂ ਉਨ੍ਹਾਂ ਬਾਰੇ ਤੁਹਾਨੂੰ ਦੱਸਦਾ ਹਾਂ।”+
17 ਦੇਖੋ! ਮੈਂ ਨਵਾਂ ਆਕਾਸ਼ ਅਤੇ ਨਵੀਂ ਧਰਤੀ ਸਿਰਜ ਰਿਹਾ ਹਾਂ;+ਪਹਿਲੀਆਂ ਗੱਲਾਂ ਮਨ ਵਿਚ ਨਹੀਂ ਆਉਣਗੀਆਂ,*ਨਾ ਹੀ ਉਹ ਦਿਲ ਵਿਚ ਆਉਣਗੀਆਂ।+