ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 42:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 “ਮੈਂ ਯਹੋਵਾਹ ਨੇ ਤੈਨੂੰ ਨਿਆਂ ਦੀ ਖ਼ਾਤਰ ਬੁਲਾਇਆ ਹੈ;

      ਮੈਂ ਤੇਰਾ ਹੱਥ ਫੜਿਆ ਹੈ।

      ਮੈਂ ਤੇਰੀ ਹਿਫਾਜ਼ਤ ਕਰਾਂਗਾ ਤੇ ਤੈਨੂੰ ਲੋਕਾਂ ਲਈ ਇਕਰਾਰ+

      ਅਤੇ ਕੌਮਾਂ ਲਈ ਚਾਨਣ ਠਹਿਰਾਵਾਂਗਾ+

  • ਮੱਤੀ 12:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 “ਦੇਖੋ! ਮੇਰਾ ਸੇਵਕ+ ਜਿਸ ਨੂੰ ਮੈਂ ਚੁਣਿਆ ਹੈ! ਉਹ ਮੇਰਾ ਪਿਆਰਾ ਹੈ ਅਤੇ ਮੈਂ ਉਸ ਤੋਂ ਖ਼ੁਸ਼ ਹਾਂ!+ ਮੈਂ ਉਸ ਨੂੰ ਆਪਣੀ ਸ਼ਕਤੀ ਦਿਆਂਗਾ+ ਅਤੇ ਉਹ ਕੌਮਾਂ ਨੂੰ ਦਿਖਾਵੇਗਾ ਕਿ ਸੱਚਾ ਨਿਆਂ ਕੀ ਹੁੰਦਾ ਹੈ।

  • ਲੂਕਾ 2:30
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 30 ਕਿਉਂਕਿ ਮੇਰੀਆਂ ਅੱਖਾਂ ਨੇ ਤੇਰੇ ਮੁਕਤੀ ਦੇ ਜ਼ਰੀਏ ਨੂੰ ਦੇਖ ਲਿਆ ਹੈ+

  • ਲੂਕਾ 2:32
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 32 ਇਹ ਕੌਮਾਂ ਉੱਤੇ ਛਾਏ ਹਨੇਰੇ ਨੂੰ ਦੂਰ ਕਰਨ ਵਾਲਾ+ ਚਾਨਣ+ ਅਤੇ ਤੇਰੀ ਪਰਜਾ ਇਜ਼ਰਾਈਲ ਦੀ ਸ਼ਾਨ ਹੈ।”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ