ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਿਰਮਿਯਾਹ 5:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 “ਉਨ੍ਹਾਂ ਨੇ ਯਹੋਵਾਹ ਦੀਆਂ ਚੇਤਾਵਨੀਆਂ ਵੱਲ ਧਿਆਨ ਦੇਣ ਤੋਂ ਇਨਕਾਰ ਕੀਤਾ ਅਤੇ ਉਹ ਇਹ ਕਹਿੰਦੇ ਰਹਿੰਦੇ ਹਨ,

      ‘ਉਹ ਕੁਝ ਨਹੀਂ ਕਰੇਗਾ।*+

      ਸਾਡੇ ਉੱਤੇ ਕੋਈ ਬਿਪਤਾ ਨਹੀਂ ਆਵੇਗੀ;

      ਸਾਡੇ ਉੱਤੇ ਨਾ ਤਾਂ ਤਲਵਾਰ ਚੱਲੇਗੀ ਅਤੇ ਨਾ ਹੀ ਅਸੀਂ ਭੁੱਖੇ ਮਰਾਂਗੇ।’+

  • ਯਿਰਮਿਯਾਹ 17:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਦੇਖ, ਉਹ ਮੈਨੂੰ ਪੁੱਛਦੇ ਹਨ:

      “ਯਹੋਵਾਹ ਦਾ ਬਚਨ ਅਜੇ ਤਕ ਪੂਰਾ ਕਿਉਂ ਨਹੀਂ ਹੋਇਆ?”+

  • ਹਿਜ਼ਕੀਏਲ 12:22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 “ਹੇ ਮਨੁੱਖ ਦੇ ਪੁੱਤਰ, ਇਜ਼ਰਾਈਲ ਵਿਚ ਲੋਕ ਇਹ ਕਿਹੋ ਜਿਹੀ ਕਹਾਵਤ ਬੋਲਦੇ ਹਨ, ‘ਦਿਨ ਲੰਘਦੇ ਜਾ ਰਹੇ ਹਨ, ਪਰ ਕੋਈ ਵੀ ਦਰਸ਼ਣ ਅਜੇ ਤਕ ਪੂਰਾ ਨਹੀਂ ਹੋਇਆ’?+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ