ਯਸਾਯਾਹ 41:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਹੇ ਕੀੜੇ* ਯਾਕੂਬ, ਨਾ ਡਰ,+ਹੇ ਇਜ਼ਰਾਈਲ ਦੇ ਆਦਮੀਓ, ਮੈਂ ਤੁਹਾਡੀ ਮਦਦ ਕਰਾਂਗਾ,” ਤੁਹਾਡਾ ਛੁਡਾਉਣ ਵਾਲਾ+ ਇਜ਼ਰਾਈਲ ਦਾ ਪਵਿੱਤਰ ਪਰਮੇਸ਼ੁਰ ਯਹੋਵਾਹ ਐਲਾਨ ਕਰਦਾ ਹੈ। ਯਸਾਯਾਹ 48:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਬਾਬਲ ਵਿੱਚੋਂ ਨਿਕਲ ਜਾਓ!+ ਕਸਦੀਆਂ ਕੋਲੋਂ ਨੱਠ ਜਾਓ! ਖ਼ੁਸ਼ੀ ਨਾਲ ਇਸ ਦੀ ਘੋਸ਼ਣਾ ਕਰੋ! ਇਸ ਦਾ ਐਲਾਨ ਕਰੋ!+ ਧਰਤੀ ਦੇ ਕੋਨੇ-ਕੋਨੇ ਵਿਚ ਇਸ ਬਾਰੇ ਦੱਸੋ।+ ਕਹੋ: “ਯਹੋਵਾਹ ਨੇ ਆਪਣੇ ਸੇਵਕ ਯਾਕੂਬ ਨੂੰ ਛੁਡਾ ਲਿਆ ਹੈ।+
14 ਹੇ ਕੀੜੇ* ਯਾਕੂਬ, ਨਾ ਡਰ,+ਹੇ ਇਜ਼ਰਾਈਲ ਦੇ ਆਦਮੀਓ, ਮੈਂ ਤੁਹਾਡੀ ਮਦਦ ਕਰਾਂਗਾ,” ਤੁਹਾਡਾ ਛੁਡਾਉਣ ਵਾਲਾ+ ਇਜ਼ਰਾਈਲ ਦਾ ਪਵਿੱਤਰ ਪਰਮੇਸ਼ੁਰ ਯਹੋਵਾਹ ਐਲਾਨ ਕਰਦਾ ਹੈ।
20 ਬਾਬਲ ਵਿੱਚੋਂ ਨਿਕਲ ਜਾਓ!+ ਕਸਦੀਆਂ ਕੋਲੋਂ ਨੱਠ ਜਾਓ! ਖ਼ੁਸ਼ੀ ਨਾਲ ਇਸ ਦੀ ਘੋਸ਼ਣਾ ਕਰੋ! ਇਸ ਦਾ ਐਲਾਨ ਕਰੋ!+ ਧਰਤੀ ਦੇ ਕੋਨੇ-ਕੋਨੇ ਵਿਚ ਇਸ ਬਾਰੇ ਦੱਸੋ।+ ਕਹੋ: “ਯਹੋਵਾਹ ਨੇ ਆਪਣੇ ਸੇਵਕ ਯਾਕੂਬ ਨੂੰ ਛੁਡਾ ਲਿਆ ਹੈ।+