ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 14:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਮੂਸਾ ਨੇ ਸਮੁੰਦਰ ਵੱਲ ਆਪਣਾ ਹੱਥ ਕੀਤਾ;+ ਯਹੋਵਾਹ ਨੇ ਸਾਰੀ ਰਾਤ ਪੂਰਬ ਵੱਲੋਂ ਤੇਜ਼ ਹਨੇਰੀ ਵਗਾ ਕੇ ਸਮੁੰਦਰ ਦੇ ਪਾਣੀ ਨੂੰ ਪਿੱਛੇ ਵੱਲ ਧੱਕ ਦਿੱਤਾ ਜਿਸ ਕਰਕੇ ਪਾਣੀ ਦੋ ਹਿੱਸਿਆਂ ਵਿਚ ਵੰਡਿਆ+ ਗਿਆ ਅਤੇ ਸਮੁੰਦਰੀ ਤਲ ਸੁੱਕ ਗਿਆ।+

  • ਕੂਚ 14:29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਇਜ਼ਰਾਈਲੀ ਸਮੁੰਦਰ ਦੀ ਸੁੱਕੀ ਜ਼ਮੀਨ ਉੱਤੋਂ ਦੀ ਤੁਰ ਕੇ ਲੰਘ ਗਏ ਸਨ+ ਅਤੇ ਪਾਣੀ ਉਨ੍ਹਾਂ ਦੇ ਸੱਜੇ ਅਤੇ ਖੱਬੇ ਪਾਸੇ ਕੰਧ ਵਾਂਗ ਖੜ੍ਹਾ ਸੀ।+

  • ਜ਼ਬੂਰ 106:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  9 ਉਸ ਨੇ ਲਾਲ ਸਮੁੰਦਰ ਨੂੰ ਝਿੜਕਿਆ ਅਤੇ ਉਹ ਸੁੱਕ ਗਿਆ;

      ਉਸ ਨੇ ਉਨ੍ਹਾਂ ਨੂੰ ਡੂੰਘਾਈਆਂ ਵਿੱਚੋਂ ਦੀ ਲੰਘਾਇਆ

      ਜਿਵੇਂ ਕਿ ਉਹ ਰੇਗਿਸਤਾਨ* ਵਿੱਚੋਂ ਦੀ ਲੰਘ ਰਹੇ ਹੋਣ;+

  • ਯਸਾਯਾਹ 51:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਕੀ ਤੂੰ ਉਹੀ ਨਹੀਂ ਜਿਸ ਨੇ ਸਮੁੰਦਰ ਨੂੰ ਸੁਕਾਇਆ ਸੀ, ਹਾਂ, ਵਿਸ਼ਾਲ ਤੇ ਡੂੰਘੇ ਪਾਣੀਆਂ ਨੂੰ?+

      ਹਾਂ, ਜਿਸ ਨੇ ਛੁਡਾਏ ਹੋਇਆਂ ਦੇ ਲੰਘਣ ਲਈ ਸਮੁੰਦਰ ਦੀਆਂ ਗਹਿਰਾਈਆਂ ਵਿਚ ਰਸਤਾ ਬਣਾਇਆ ਸੀ?+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ