-
ਦਾਨੀਏਲ 3:16, 17ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
16 ਸ਼ਦਰਕ, ਮੇਸ਼ਕ ਅਤੇ ਅਬਦਨਗੋ ਨੇ ਰਾਜੇ ਨੂੰ ਜਵਾਬ ਦਿੱਤਾ: “ਹੇ ਨਬੂਕਦਨੱਸਰ, ਅਸੀਂ ਤੈਨੂੰ ਇਸ ਬਾਰੇ ਕੁਝ ਨਹੀਂ ਕਹਿਣਾ ਚਾਹੁੰਦੇ। 17 ਜੇ ਸਾਨੂੰ ਬਲ਼ਦੀ ਹੋਈ ਭੱਠੀ ਵਿਚ ਸੁੱਟਿਆ ਗਿਆ, ਤਾਂ ਹੇ ਮਹਾਰਾਜ, ਜਿਸ ਪਰਮੇਸ਼ੁਰ ਦੀ ਅਸੀਂ ਸੇਵਾ ਕਰਦੇ ਹਾਂ, ਉਹ ਸਾਨੂੰ ਭੱਠੀ ਦੀ ਅੱਗ ਤੋਂ ਬਚਾਉਣ ਅਤੇ ਤੇਰੇ ਹੱਥੋਂ ਛੁਡਾਉਣ ਦੀ ਤਾਕਤ ਰੱਖਦਾ ਹੈ।+
-