ਯਸਾਯਾਹ 60:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਜਿਨ੍ਹਾਂ ਨੇ ਤੇਰੇ ʼਤੇ ਜ਼ੁਲਮ ਕੀਤਾ, ਉਨ੍ਹਾਂ ਦੇ ਪੁੱਤਰ ਆਉਣਗੇ ਤੇ ਤੇਰੇ ਅੱਗੇ ਝੁਕਣਗੇ;ਤੇਰਾ ਅਨਾਦਰ ਕਰਨ ਵਾਲੇ ਸਾਰੇ ਜਣੇ ਤੇਰੇ ਪੈਰੀਂ ਪੈਣਗੇ,ਉਨ੍ਹਾਂ ਨੂੰ ਕਹਿਣਾ ਪਵੇਗਾ ਕਿ ਤੂੰ ਯਹੋਵਾਹ ਦਾ ਸ਼ਹਿਰ,ਹਾਂ, ਇਜ਼ਰਾਈਲ ਦੇ ਪਵਿੱਤਰ ਪਰਮੇਸ਼ੁਰ ਦਾ ਸੀਓਨ ਹੈਂ।+ ਯਿਰਮਿਯਾਹ 31:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 “ਉਨ੍ਹਾਂ ਦਿਨਾਂ ਤੋਂ ਬਾਅਦ ਮੈਂ ਇਜ਼ਰਾਈਲ ਦੇ ਘਰਾਣੇ ਨਾਲ ਇਹ ਇਕਰਾਰ ਕਰਾਂਗਾ,” ਯਹੋਵਾਹ ਕਹਿੰਦਾ ਹੈ। “ਮੈਂ ਆਪਣਾ ਕਾਨੂੰਨ ਉਨ੍ਹਾਂ ਦੇ ਮਨਾਂ ਵਿਚ ਪਾਵਾਂਗਾ+ ਅਤੇ ਇਹ ਕਾਨੂੰਨ ਮੈਂ ਉਨ੍ਹਾਂ ਦੇ ਦਿਲਾਂ ʼਤੇ ਲਿਖਾਂਗਾ।+ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਲੋਕ ਹੋਣਗੇ।”+ ਜ਼ਕਰਯਾਹ 8:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਮੈਂ ਉਨ੍ਹਾਂ ਨੂੰ ਲਿਆਵਾਂਗਾ ਅਤੇ ਉਹ ਯਰੂਸ਼ਲਮ ਵਿਚ ਵੱਸਣਗੇ;+ ਉਹ ਮੇਰੇ ਲੋਕ ਹੋਣਗੇ ਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ+ ਜੋ ਸੱਚਾ* ਹੈ ਅਤੇ ਉਹੀ ਕਰਦਾ ਹੈ ਜੋ ਸਹੀ ਹੈ।’”
14 ਜਿਨ੍ਹਾਂ ਨੇ ਤੇਰੇ ʼਤੇ ਜ਼ੁਲਮ ਕੀਤਾ, ਉਨ੍ਹਾਂ ਦੇ ਪੁੱਤਰ ਆਉਣਗੇ ਤੇ ਤੇਰੇ ਅੱਗੇ ਝੁਕਣਗੇ;ਤੇਰਾ ਅਨਾਦਰ ਕਰਨ ਵਾਲੇ ਸਾਰੇ ਜਣੇ ਤੇਰੇ ਪੈਰੀਂ ਪੈਣਗੇ,ਉਨ੍ਹਾਂ ਨੂੰ ਕਹਿਣਾ ਪਵੇਗਾ ਕਿ ਤੂੰ ਯਹੋਵਾਹ ਦਾ ਸ਼ਹਿਰ,ਹਾਂ, ਇਜ਼ਰਾਈਲ ਦੇ ਪਵਿੱਤਰ ਪਰਮੇਸ਼ੁਰ ਦਾ ਸੀਓਨ ਹੈਂ।+
33 “ਉਨ੍ਹਾਂ ਦਿਨਾਂ ਤੋਂ ਬਾਅਦ ਮੈਂ ਇਜ਼ਰਾਈਲ ਦੇ ਘਰਾਣੇ ਨਾਲ ਇਹ ਇਕਰਾਰ ਕਰਾਂਗਾ,” ਯਹੋਵਾਹ ਕਹਿੰਦਾ ਹੈ। “ਮੈਂ ਆਪਣਾ ਕਾਨੂੰਨ ਉਨ੍ਹਾਂ ਦੇ ਮਨਾਂ ਵਿਚ ਪਾਵਾਂਗਾ+ ਅਤੇ ਇਹ ਕਾਨੂੰਨ ਮੈਂ ਉਨ੍ਹਾਂ ਦੇ ਦਿਲਾਂ ʼਤੇ ਲਿਖਾਂਗਾ।+ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਲੋਕ ਹੋਣਗੇ।”+
8 ਮੈਂ ਉਨ੍ਹਾਂ ਨੂੰ ਲਿਆਵਾਂਗਾ ਅਤੇ ਉਹ ਯਰੂਸ਼ਲਮ ਵਿਚ ਵੱਸਣਗੇ;+ ਉਹ ਮੇਰੇ ਲੋਕ ਹੋਣਗੇ ਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ+ ਜੋ ਸੱਚਾ* ਹੈ ਅਤੇ ਉਹੀ ਕਰਦਾ ਹੈ ਜੋ ਸਹੀ ਹੈ।’”