-
ਹਿਜ਼ਕੀਏਲ 20:44ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
44 ਹੇ ਇਜ਼ਰਾਈਲ ਦੇ ਘਰਾਣੇ ਦੇ ਲੋਕੋ, ਜਦ ਮੈਂ ਆਪਣੇ ਨਾਂ ਦੀ ਖ਼ਾਤਰ ਤੁਹਾਡੇ ਨਾਲ ਇਸ ਤਰ੍ਹਾਂ ਕਰਾਂਗਾ+ ਅਤੇ ਤੁਹਾਡੇ ਨਾਲ ਤੁਹਾਡੇ ਭ੍ਰਿਸ਼ਟ ਚਾਲ-ਚਲਣ ਅਤੇ ਦੁਸ਼ਟ ਕੰਮਾਂ ਮੁਤਾਬਕ ਸਲੂਕ ਨਹੀਂ ਕਰਾਂਗਾ, ਤਦ ਤੁਹਾਨੂੰ ਜਾਣਨਾ ਹੀ ਪਵੇਗਾ ਕਿ ਮੈਂ ਯਹੋਵਾਹ ਹਾਂ,’ ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ।”
-