-
ਲੂਕਾ 2:14ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
14 “ਸਵਰਗ ਵਿਚ ਪਰਮੇਸ਼ੁਰ ਦੀ ਜੈ-ਜੈ ਕਾਰ ਹੋਵੇ ਅਤੇ ਧਰਤੀ ਉੱਤੇ ਉਨ੍ਹਾਂ ਲੋਕਾਂ ਨੂੰ ਸ਼ਾਂਤੀ ਮਿਲੇ ਜਿਨ੍ਹਾਂ ਤੋਂ ਉਹ ਖ਼ੁਸ਼ ਹੈ।”
-
-
ਅਫ਼ਸੀਆਂ 2:17ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
17 ਉਸ ਨੇ ਆ ਕੇ ਤੁਹਾਨੂੰ ਜੋ ਪਰਮੇਸ਼ੁਰ ਤੋਂ ਦੂਰ ਸੀ, ਸ਼ਾਂਤੀ ਦੀ ਖ਼ੁਸ਼ ਖ਼ਬਰੀ ਸੁਣਾਈ ਅਤੇ ਉਨ੍ਹਾਂ ਨੂੰ ਵੀ ਸੁਣਾਈ ਜੋ ਪਰਮੇਸ਼ੁਰ ਦੇ ਨੇੜੇ ਸਨ
-