ਮੱਤੀ 20:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਠੀਕ ਜਿਵੇਂ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਨਹੀਂ, ਸਗੋਂ ਸੇਵਾ ਕਰਨ+ ਅਤੇ ਬਹੁਤ ਸਾਰੇ ਲੋਕਾਂ ਦੀ ਰਿਹਾਈ ਦੀ ਕੀਮਤ ਦੇਣ ਲਈ ਆਪਣੀ ਜਾਨ ਕੁਰਬਾਨ ਕਰਨ ਆਇਆ।”+ ਰੋਮੀਆਂ 5:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਜਦੋਂ ਅਸੀਂ ਅਜੇ ਪਾਪੀ* ਹੀ ਸੀ,+ ਤਾਂ ਮਸੀਹ ਮਿਥੇ ਹੋਏ ਸਮੇਂ ਤੇ ਦੁਸ਼ਟ ਲੋਕਾਂ ਲਈ ਮਰਿਆ। ਰੋਮੀਆਂ 5:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਜਿਵੇਂ ਇਕ ਆਦਮੀ ਦੀ ਅਣਆਗਿਆਕਾਰੀ ਕਰਕੇ ਬਹੁਤ ਸਾਰੇ ਲੋਕਾਂ ਨੂੰ ਪਾਪੀ ਠਹਿਰਾਇਆ ਗਿਆ ਸੀ,+ ਉਸੇ ਤਰ੍ਹਾਂ ਇਕ ਹੋਰ ਆਦਮੀ ਦੀ ਆਗਿਆਕਾਰੀ ਕਰਕੇ ਬਹੁਤ ਸਾਰੇ ਲੋਕਾਂ ਨੂੰ ਧਰਮੀ ਠਹਿਰਾਇਆ ਜਾਵੇਗਾ।+
28 ਠੀਕ ਜਿਵੇਂ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਨਹੀਂ, ਸਗੋਂ ਸੇਵਾ ਕਰਨ+ ਅਤੇ ਬਹੁਤ ਸਾਰੇ ਲੋਕਾਂ ਦੀ ਰਿਹਾਈ ਦੀ ਕੀਮਤ ਦੇਣ ਲਈ ਆਪਣੀ ਜਾਨ ਕੁਰਬਾਨ ਕਰਨ ਆਇਆ।”+
19 ਜਿਵੇਂ ਇਕ ਆਦਮੀ ਦੀ ਅਣਆਗਿਆਕਾਰੀ ਕਰਕੇ ਬਹੁਤ ਸਾਰੇ ਲੋਕਾਂ ਨੂੰ ਪਾਪੀ ਠਹਿਰਾਇਆ ਗਿਆ ਸੀ,+ ਉਸੇ ਤਰ੍ਹਾਂ ਇਕ ਹੋਰ ਆਦਮੀ ਦੀ ਆਗਿਆਕਾਰੀ ਕਰਕੇ ਬਹੁਤ ਸਾਰੇ ਲੋਕਾਂ ਨੂੰ ਧਰਮੀ ਠਹਿਰਾਇਆ ਜਾਵੇਗਾ।+