ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 27:12-14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਪਰ ਜਦੋਂ ਮੁੱਖ ਪੁਜਾਰੀ ਅਤੇ ਬਜ਼ੁਰਗ ਉਸ ਉੱਤੇ ਇਲਜ਼ਾਮ ਲਾ ਰਹੇ ਸਨ, ਤਾਂ ਉਸ ਨੇ ਕੋਈ ਜਵਾਬ ਨਾ ਦਿੱਤਾ।+ 13 ਫਿਰ ਪਿਲਾਤੁਸ ਨੇ ਉਸ ਨੂੰ ਪੁੱਛਿਆ: “ਕੀ ਤੈਨੂੰ ਸੁਣਾਈ ਨਹੀਂ ਦਿੰਦਾ, ਉਹ ਤੇਰੇ ਖ਼ਿਲਾਫ਼ ਕਿੰਨਾ ਕੁਝ ਕਹਿ ਰਹੇ ਹਨ?” 14 ਫਿਰ ਵੀ ਉਸ ਨੇ ਉਸ ਨੂੰ ਕੋਈ ਜਵਾਬ ਨਾ ਦਿੱਤਾ ਜਿਸ ਕਰਕੇ ਪਿਲਾਤੁਸ ਨੂੰ ਬਹੁਤ ਹੈਰਾਨੀ ਹੋਈ।

  • ਰਸੂਲਾਂ ਦੇ ਕੰਮ 8:32, 33
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 32 ਉਹ ਧਰਮ-ਗ੍ਰੰਥ ਦਾ ਇਹ ਹਿੱਸਾ ਪੜ੍ਹ ਰਿਹਾ ਸੀ: “ਉਸ ਨੂੰ ਭੇਡ ਵਾਂਗ ਵੱਢੇ ਜਾਣ ਲਈ ਲਿਆਂਦਾ ਗਿਆ ਅਤੇ ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ ਜਿਵੇਂ ਲੇਲਾ ਉੱਨ ਕਤਰਨ ਵਾਲੇ ਸਾਮ੍ਹਣੇ ਚੁੱਪ ਰਹਿੰਦਾ ਹੈ।+ 33 ਉਸ ਨੂੰ ਬੇਇੱਜ਼ਤ ਕੀਤਾ ਗਿਆ ਅਤੇ ਉਸ ਨਾਲ ਨਿਆਂ ਨਹੀਂ ਕੀਤਾ ਗਿਆ।+ ਕੌਣ ਉਸ ਦੀ ਵੰਸ਼ਾਵਲੀ ਬਾਰੇ ਦੱਸੇਗਾ? ਕਿਉਂਕਿ ਧਰਤੀ ਉੱਤੋਂ ਉਸ ਦੀ ਜਾਨ ਲੈ ਲਈ ਗਈ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ