26 ਪਰ ਉੱਪਰਲਾ ਯਰੂਸ਼ਲਮ ਆਜ਼ਾਦ ਹੈ ਅਤੇ ਇਹ ਸਾਡੀ ਮਾਂ ਹੈ।
27 ਧਰਮ-ਗ੍ਰੰਥ ਵਿਚ ਲਿਖਿਆ ਹੈ: “ਹੇ ਬਾਂਝ ਤੀਵੀਂ ਜਿਸ ਦੇ ਬੱਚੇ ਨਹੀਂ ਹੋਏ, ਤੂੰ ਖ਼ੁਸ਼ੀਆਂ ਮਨਾ; ਅਤੇ ਤੂੰ ਜਿਸ ਨੂੰ ਜਣਨ-ਪੀੜਾਂ ਨਹੀਂ ਲੱਗੀਆਂ, ਉੱਚੀ ਆਵਾਜ਼ ਵਿਚ ਖ਼ੁਸ਼ੀਆਂ ਮਨਾ ਕਿਉਂਕਿ ਛੁੱਟੜ ਤੀਵੀਂ ਦੇ ਬੱਚੇ ਉਸ ਤੀਵੀਂ ਨਾਲੋਂ ਜ਼ਿਆਦਾ ਹੋਣਗੇ ਜਿਸ ਦਾ ਪਤੀ ਹੈ।”+